Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:01 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਾਲ : ਮਮਤਾ ਦਾ ਡੱਟਾ ਸੰਦੇਸ਼, ‘ਆਖਰੀ ਨਤੀਜੇ ਤੱਕ ਡਟੇ ਰਹੋ’

ਬੰਗਾਲ : ਮਮਤਾ ਦਾ ਡੱਟਾ ਸੰਦੇਸ਼, ‘ਆਖਰੀ ਨਤੀਜੇ ਤੱਕ ਡਟੇ ਰਹੋ’

ਕੋਲਕਾਤਾ, 4 ਮਈ 2026 : ਦੇਸ਼ ਅੰਦਰ ਪੱਛਮੀ ਬੰਗਾਲ ਵਿਚ ਜਿਥੇ ਬੀਜੇਪੀ ਦਾ ਜਾਦੂ ਚਲਦਾ ਨਜਰ ਆ ਰਿਹਾ ਹੈ, ਉਥੇ ਇਸ ਚੜਤ ਨੂੰ ਦੇਖਦੇ ਹੋਏ ਮਮਤਾ ਬੈਨਰਜੀ ਨੇ ਆਪਣੇ ਵਰਕਰਾਂ ਨੂੰ ਡਟਵਾ ਸੰਦੇਸ਼ ਦਿਤਾ ਹੈ। ਭਾਜਪਾਦੀ ਮਜ਼ਬੂਤ ਬੜ੍ਹਤ ਦੇ ਦਰਮਿਆਨ ਮਮਤਾ ਨੇ ਹਾਰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੁਰੂਆਤੀ ਰੁਝਾਨਾਂ ਨੂੰ ਆਧਾਰ ਬਣਾਕੇ ਨਤੀਜਾ ਕੱਢਣਾ ਠੀਕ ਨਹੀਂ ਹੈ।

ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਭਾਜਪਾ ਦੀ ਪਹਿਲੀ ਬੜ੍ਹਤ ਨੂੰ ‘ਗੰਦੀ ਸਿਆਸੀ ਚਾਲ’ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਰੁਝਾਨਾਂ ਨੂੰ ਜਾਣਬੁੱਝ ਕੇ ਇੱਕ ਪੱਖ ਵਿੱਚ ਦਰਸਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਗਲਤ ਧਾਰਣਾ ਬਣਾਈ ਜਾ ਸਕੇ।
ਮਮਤਾ ਬੈਨਰਜੀ ਨੇ ਆਪਣੇ ਵਰਕਰਾਂ ਨੂੰ ਸਪੱਸ਼ਟ ਹਦਾਇਤ ਦਿੱਤੀ ਕਿ ਉਹ ਗਿਣਤੀ ਪ੍ਰਕਿਰਿਆ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਕਿਸੇ ਵੀ ਹਾਲਤ ਵਿੱਚ ਗਿਣਤੀ ਕੇਂਦਰ ਨਾ ਛੱਡਣ। ਉਨ੍ਹਾਂ ਕਿਹਾ ਕਿ ਆਖਰੀ ਨਤੀਜੇ ਆਉਣ ਤੱਕ ਲੜਾਈ ਜਾਰੀ ਰੱਖਣੀ ਲਾਜ਼ਮੀ ਹੈ।

Advertisement
Advertisement
Advertisement
Advertisement
Scroll to Top