Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਫਿਲੀਪੀਨਜ਼ ਦੇ ਸਮਾਰ ‘ਚ ਆਏ ਭੂਚਾਲ ਦੇ ਝਟਕੇ, ਲੋਕ ਘਬਰਾਏ

ਫਿਲੀਪੀਨਜ਼ ਦੇ ਸਮਾਰ ‘ਚ ਆਏ ਭੂਚਾਲ ਦੇ ਝਟਕੇ, ਲੋਕ ਘਬਰਾਏ

ਦਿੱਲੀ, 04 ਮਈ 2026 : ਫਿਲੀਪੀਨਜ਼ ਦੇ ਸਮਾਰ ਖੇਤਰ ਵਿੱਚ ਅੱਜ ਅਚਾਨਕ ਭੂਚਾਲ ਦੇ ਝਟਕੇ ਆਉਣ ਕਾਰਨ ਲੋਕਾਂ ਅੰਦਰ ਭਾਰੀ ਡਰ ਤੇ ਦਹਿਸਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਨਾ ਝਟਕਿਆਂ ਦੇ ਕਾਰਨ ਹਾਲਾਂਕਿ ਇਸ ਘਟਨਾ ਨਾਲ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਪੁਸ਼ਟੀ ਨਹੀਂ ਹੋਈ, ਪਰ ਸਥਾਨਕ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਉਪਾਇ ਲਾਗੂ ਕੀਤੇ ਗਏ ਹਨ।

ਜਾਣਕਾਰੀ ਦੇ ਅਨੁਸਾਰ ਸਵੇਰੇ ਆਏ ਭੂਚਾਲ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6 ਦਰਜ ਕੀਤੀ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੜਕੰਪ ਮਚ ਗਿਆ। ਰਾਹਤ ਟੀਮਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰਖਣ ਦੀ ਅਪੀਲ ਕੀਤੀ ਹੈ।

Scroll to Top