Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ

ਚੰਡੀਗੜ, 29 ਅਪ੍ਰੈਲ 2026 : ਪੰਜਾਬ ਦੀ ਸਿਆਸਤ ਨਾਲ ਜੁੜੇ ਅਹਿਮ ਮਸਲੇ ‘ਤੇ ਜਲਦ ਹੀ ਕੇਂਦਰ ਪੱਧਰ ‘ਤੇ ਚਰਚਾ ਹੋਣ ਜਾ ਰਹੀ ਹੈ। ਇਸ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਾਮੀ 5 ਮਈ ਨੂੰ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮੁ ਨਾਲ ਮੁਲਾਕਾਤ ਕਰਨਗੇ।

ਇਸ ਮੌਕੇ ਸੂਤਰਾਂ ਅਨੁਸਾਰ, ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਆਮ ਆਦਮੀ ਪਾਰਟੀ ਤੋਂ ਅਲੱਗ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਮਾਮਲੇ ਨੂੰ ਉਠਾਉਣਗੇ। ਮੰਨਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਸਿਆਸੀ ਤੌਰ ‘ਤੇ ਮਹੱਤਵਪੂਰਨ ਰਹੇਗੀ ਅਤੇ ਇਸ ਦੇ ਨਤੀਜੇ ਵਜੋਂ ਅਗਲੇ ਕਦਮਾਂ ‘ਤੇ ਵੀ ਅਸਰ ਪੈ ਸਕਦਾ ਹੈ।

Advertisement
Advertisement
Advertisement
Advertisement
Scroll to Top