Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਤਕਨਾਲੋਜੀ ਨਾਲ ਕਦਮ ਮਿਲਾ ਕੇ ਚੱਲੋ, ਨਹੀਂ ਤਾਂ ਸਮਾਂ ਪਿੱਛੇ ਛੱਡ ਦੇਵੇਗਾ : ਯੋਗੀ ਆਦਿੱਤਿਆਨਾਥ

ਦੁਆਰਾ: Punjab Bani ਪ੍ਰਕਾਸ਼ਿਤ :Monday, 11 May, 2026, 03:34 PM

ਲਖਨਊ, 11 ਮਈ 2026 : ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨੌਜਵਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੁੜਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੋ ਲੋਕ ਤਕਨਾਲੋਜੀ ਨਾਲ ਨਹੀਂ ਤੁਰਦੇ, ਉਹ ਸਮੇਂ ਦੀ ਦੌੜ ਵਿੱਚ ਪਿੱਛੇ ਰਹਿ ਜਾਂਦੇ ਹਨ। ਉਨਾ ਕਿਹਾ‌ ਕਿ ਤਕਨਾਲੋਜੀ ਨਾਲ ਕਦਮ ਮਿਲਾਕੇ ਚਲੋ, ਨਹੀ ਤਾਂ ਸਮਾਂ ਪਿਛੇ ਛੱਡ ਦੇਵੇਗਾ।

ਜਿਕਰਯੋਗ ਹੈ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਵੀਨਤਾ, ਖੋਜ ਅਤੇ ਡਿਜ਼ੀਟਲ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਉੱਤਰ ਪ੍ਰਦੇਸ਼ ਨੂੰ ਸਵੈ-ਨਿਰਭਰ ਅਤੇ ਤਕਨਾਲੋਜੀਕ ਤੌਰ ‘ਤੇ ਮਜ਼ਬੂਤ ਰਾਜ ਬਣਾਇਆ ਜਾ ਸਕੇ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਤਕਨਾਲੋਜੀ ਸਿਰਫ਼ ਸੁਵਿਧਾ ਨਹੀਂ, ਸਗੋਂ ਤਰੱਕੀ ਅਤੇ ਆਤਮਨਿਰਭਰਤਾ ਦੀ ਮਜ਼ਬੂਤ ਬੁਨਿਆਦ ਬਣ ਚੁੱਕੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਸਿੱਖਣ ਅਤੇ ਨਵੀਨਤਾਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।



Scroll to Top