Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:37 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਾਲ ਨਤੀਜਿਆਂ ਤੇ ਬਾਲੀਬੁਡ ਅਦਾਕਾਰ ਰਿਚਾ ਚੱਢਾ ਨੇ ਕੀਤੀ ਟਿੱਪਣੀ

ਬੰਗਾਲ ਨਤੀਜਿਆਂ ਤੇ ਬਾਲੀਬੁਡ ਅਦਾਕਾਰ ਰਿਚਾ ਚੱਢਾ ਨੇ ਕੀਤੀ ਟਿੱਪਣੀ

ਦਿੱਲੀ, 05 ਮਈ 2026 : ਬੀਤੇ ਦਿਲੀ ਬੰਗਾਲ ਦੇ ਆਏ ਨਤੀਜਿਆਂ ਤੋ ਬਾਅਦ ਹੁਣ ਬਾਲੀਬੁਡ ਵਿਚ ਵੀ ਚਰਚਾਵਾਂ ਤੇਜ ਹੋ ਗਈਆਂ ਹਨ। ਤਾਜਾ ਮਾਮਲੇ ਵਿਚ ਬਾਲੀਬੁਡ ਅਦਾਕਾਰਾ ਰਿਚਾ ਚੱਢਾ ਨੇ ਭਾਜਪਾ ਦੀ ਜਿੱਤ ਉਪਰ ਟਿਪਣੀ ਕੀਤੀ ਹੈ ਅਤੇ ਇਸਨੂੰ ਰਿਚਾ ਚੱਢਾ ਨੇ ਇੱਕ ਪੋਸਟ ਵਿੱਚ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੁਝ ਲੋਕ ਇਮਾਨਦਾਰੀ ਨਾਲ ਮੁਕਾਬਲਾ ਕਰਨ ਦੀ ਸਮਰੱਥਾ ਨਹੀਂ ਰੱਖਦੇ। ਉਨ੍ਹਾਂ ਦੇ ਇਸ ਬਿਆਨ ਨੂੰ ਕਈ ਲੋਕ ਚੋਣ ਨਤੀਜਿਆਂ ‘ਤੇ ਅਪਰੋਕਸ਼ ਤੌਰ ‘ਤੇ ਸਵਾਲ ਵਜੋਂ ਦੇਖ ਰਹੇ ਹਨ।

ਜਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ ਜਿੱਥੇ ਸੂਬੇ ਦੀ ਸਿਆਸਤ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਇਸਦੇ ਪ੍ਰਭਾਵ ਫ਼ਿਲਮੀ ਦੁਨੀਆ ਤੱਕ ਵੀ ਪਹੁੰਚ ਗਏ ਹਨ। ਲੰਬੇ ਸਮੇਂ ਤੋਂ ਸੱਤਾ ਵਿੱਚ ਰਹੀ ਤ੍ਰਿਣਮੂਲ ਕਾਂਗਰਸ ਦੀ ਹਾਰ ਨੇ ਵੱਖ-ਵੱਖ ਵਰਗਾਂ ਵਿੱਚ ਚਰਚਾ ਦਾ ਮਾਹੌਲ ਬਣਾਇਆ ਹੈ।
ਅਦਾਕਾਰਾ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਰਾਜਨੀਤਿਕ ਮਾਹੌਲ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

Advertisement
Advertisement
Advertisement
Advertisement
Scroll to Top