Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਇਰਾਨ ਉਪਰ ਕੀਤੇ ਕਈ ਹਵਾਈ ਹਮਲੇ, ਵਧਿਆ ਤਣਾਅ

ਅਮਰੀਕਾ ਨੇ ਇਰਾਨ ਉਪਰ ਕੀਤੇ ਕਈ ਹਵਾਈ ਹਮਲੇ, ਵਧਿਆ ਤਣਾਅ

ਵਿਦੇਸ਼, 1 ਜੂਨ 2026 : ਮੱਧ ਪੂਰਬ ਵਿੱਚ ਤਣਾਅ ਫਿਰ ਤੋ ਵਧਣ ਦੇ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਵਲੋਇਰਾਨ ਦੇ ਉਪਰ ਕਈ ਹਵਾਈ ਹਮਲੇ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਅਮਰੀਕੀ ਫੌਜ ਨੇ ਈਰਾਨ ਦੀਆਂ ਰਾਡਾਰ ਅਤੇ ਡਰੋਨ ਕੰਟਰੋਲ ਸਹੂਲਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਵਾਈ ਹਮਲੇ ਕੀਤੇ ਹਨ। ਇਹ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਤਹਿਰਾਨ ਵੱਲੋਂ ਇੱਕ ਅਮਰੀਕੀ MQ-1 ਪ੍ਰੀਡੇਟਰ ਡਰੋਨ ਨੂੰ ਮਾਰ ਗਿਰਾਉਣ ਦੀ ਘਟਨਾ ਸਾਹਮਣੇ ਆਈ।

ਅਮਰੀਕੀ ਸੈਂਟਰਲ ਕਮਾਂਡ ਮੁਤਾਬਕ ਹਮਲੇ ਈਰਾਨ ਦੇ ਗੋਰੂਕ ਅਤੇ ਕੇਸ਼ਮ ਖੇਤਰਾਂ ਵਿੱਚ ਕੀਤੇ ਗਏ। ਫੌਜ ਨੇ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਰਾਡਾਰ ਸਿਸਟਮਾਂ, ਡਰੋਨ ਕੰਟਰੋਲ ਕੇਂਦਰਾਂ ਅਤੇ ਜ਼ਮੀਨੀ ਆਪਰੇਸ਼ਨ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਅਮਰੀਕਾ ਦਾ ਕਹਿਣਾ ਹੈ ਕਿ ਇਹ ਹਮਲੇ ਈਰਾਨ ਦੀਆਂ ਹਾਲੀਆ ਕਾਰਵਾਈਆਂ ਦੇ ਜਵਾਬ ਵਜੋਂ ਕੀਤੇ ਗਏ ਹਨ। ਅਧਿਕਾਰੀਆਂ ਮੁਤਾਬਕ ਅਮਰੀਕੀ ਡਰੋਨ ਨੂੰ ਅੰਤਰਰਾਸ਼ਟਰੀ ਪਾਣੀਆਂ ਦੇ ਨੇੜੇ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਫੌਜੀ ਜਵਾਬੀ ਕਾਰਵਾਈ ਕੀਤੀ ਗਈ।

Advertisement
Advertisement
Advertisement
Advertisement
Scroll to Top