Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮ ਬੰਗਾਲ ਕੈਬਿਨੇਟ : 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮ ਬੰਗਾਲ ਕੈਬਿਨੇਟ : 35 ਮੰਤਰੀਆਂ ਨੇ ਚੁੱਕੀ ਸਹੁੰ

ਕੋਲਕਾਤਾ, 1 ਜੂਨ 2026 : ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਅੱਜ ਇਕ ਸਮਾਗਮ ਦੌਰਾਨ 35 ਨਵੇ ਮੰਤਰੀਆਂ ਨੇ ਸਹੁੰ ਚੁਕ ਲਈ ਹੈ। ਜਾਣਕਾਰੀ ਦੇ ਅਨੁਸਾਰ ਇਸ ਵਿਸਥਾਰ ਤੋਂ ਬਾਅਦ ਰਾਜ ਕੈਬਿਨੇਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 41 ਤੱਕ ਪਹੁੰਚ ਗਈ ਹੈ।

ਇਹ ਸਮਾਗਮ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਅਗਵਾਈ ਹੇਠ ਸਰਕਾਰ ਵਿੱਚ 35 ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ। ਰਾਜਪਾਲ ਆਰ.ਐਨ. ਰਵੀ ਨੇ ਨਬੰਨਾ ਸਥਿਤ ਰਾਜ ਸਕੱਤਰੇਤ ਵਿੱਚ ਆਯੋਜਿਤ ਸਮਾਗਮ ਦੌਰਾਨ ਸਵੇਰੇ 11 ਵਜੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ।

ਸਰਕਾਰ ਵੱਲੋਂ ਇਸ ਫੈਸਲੇ ਨੂੰ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮਕਾਜ ਨੂੰ ਤੇਜ਼ ਕਰਨ ਲਈ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਨਵੇਂ ਮੰਤਰੀਆਂ ਦੇ ਸ਼ਾਮਲ ਹੋਣ ਨਾਲ ਸਰਕਾਰ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਕੈਬਿਨੇਟ ਮੰਤਰੀ ਵਜੋਂ ਸਵਪੰਦਾਸ ਗੁਪਤਾ, ਦੁੱਧ ਕੁਮਾਰ ਮੰਡਲ, ਦੀਪਕ ਬਰਮਨ, ਮਨੋਜ ਓਰਾਓਂ, ਗੌਰੀ ਸ਼ੰਕਰ ਘੋਸ਼, ਅਰਜੁਨ ਸਿੰਘ, ਤਪਸ ਰਾਏ, ਸ਼ਰਦਵਤ ਮੁਖਰਜੀ, ਜਗਨਨਾਥ ਚਟੋਪਾਧਿਆਏ ਅਤੇ ਸ਼ੰਕਰ ਘੋਸ਼ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਕੁਝ ਵਿਧਾਇਕਾਂ ਨੂੰ ਸੁਤੰਤਰ ਚਾਰਜ ਨਾਲ ਰਾਜ ਮੰਤਰੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ।

Advertisement
Advertisement
Advertisement
Advertisement
Scroll to Top