Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹਿੰਦ ਪ੍ਰਸ਼ਾਂਤ ਦੀ ਸੁਰੱਖਿਆ ਨੂੰ ਲੈ ਕੇ ਕਵਾਡ ਵਿਦੇਸ਼ ਮੰਤਰੀਆਂ ਦੀ ਹੋਈ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 May, 2026, 02:07 PM

ਦਿੱਲੀ, 26 ਮਈ : ਹਿੰਦ ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਤੇ ਪ੍ਰਭੂਸੱਤਾ ਨੂੰ ਲੈ ਕੇ ਕਵਾਡ ਵਿਦੇਸ਼ ਮੰਤਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ ਹੈ, ਜਿਸ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਸਿ਼ਰਕਤ ਕੀਤੀ।

ਇਸ ਮੌਕੇ ਭਾਰਤ ਦੇ ਵਿਦੇਸ਼ ਮੰਤਰੀ S. Jaishankar ਨੇ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਵਾਰ ਕਵਾਡ ਦੇਸ਼ਾਂ ਦਾ ਧਿਆਨ ਸਮੂਹਿਕ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰ ’ਤੇ ਉਭਰ ਰਹੀਆਂ ਚੁਣੌਤੀਆਂ ਦੇ ਹੱਲ ਲੱਭਣ ’ਤੇ ਕੇਂਦਰਿਤ ਰਿਹਾ। ਉਨ੍ਹਾਂ ਕਿਹਾ ਕਿ ਕਵਾਡ ਦਾ ਮੁੱਖ ਫੋਕਸ ਹਿੰਦ-ਪ੍ਰਸ਼ਾਂਤ ਖੇਤਰ ਦੀ ਸਥਿਰਤਾ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੋਈ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਨੇ ਵਿਸ਼ਵ ਕੂਟਨੀਤੀ ਨੂੰ ਨਵੀਂ ਦਿਸ਼ਾ ਦੇਣ ਦਾ ਸੰਕੇਤ ਦਿੱਤਾ ਹੈ। ਇਸ ਉੱਚ-ਪੱਧਰੀ ਬੈਠਕ ਦੌਰਾਨ ਹਿੰਦ-ਪ੍ਰਸ਼ਾਂਤ ਖੇਤਰ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਆਰਥਿਕ ਖੁਸ਼ਹਾਲੀ ਵਰਗੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।



Scroll to Top