Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:39 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਨਿਰਮਾਣ ਅਧੀਨ ਗੋਦਾਮ ਦੀ ਛੱਤ ਡਿਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 24 June, 2026, 07:48 PM

ਦਿੱਲੀ, 24 ਜੂਨ : ਕੋਲਕਾਤਾ ਦੇ ਤਾਰਤਲਾ ਥਾਣਾ ਖੇਤਰ ਵਿਚ ਇਕ ਨਿਰਮਾਣ ਅਧੀਨ ਗੋਦਾਮ ਦੀ ਛੱਤ ਅੱਜ ਅਚਾਨਕ ਡਿਗਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕਈ ਮਜਦੂਰ ਮਲਬੇ ਹੇਠ ਦਬ ਗਏ ਸਨ। ਹੁਣ ਤੱਕ, 20 ਦੇਕਰੀਬ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਬਚਾਅ ਟੀਮਾਂ ਢਹਿ-ਢੇਰੀ ਹੋਏ ਢਾਂਚੇ ਦੇ ਹੇਠਾਂ ਫਸੇ ਹੋਏ ਲੋਕਾਂ ਦੀ ਭਾਲ ਜਾਰੀ ਰੱਖ ਰਹੀਆਂ ਹਨ।

ਜਿਕਰਯੋਗ ਹੈਕਿ ਉਸਾਰੀ ਅਧੀਨ ਇੱਕ ਗੋਦਾਮ ਦੀ ਛੱਤ ਬੁੱਧਵਾਰ ਦੁਪਹਿਰ 12 ਵਜੇ ਦੇ ਕਰੀਬ ਅਚਾਨਕ ਡਿੱਗ ਗਈ।  ਕੋਲਕਾਤਾ ਪੁਲਿਸ, ਆਫ਼ਤ ਪ੍ਰਬੰਧਨ ਸਮੂਹ (ਡੀਐਮਜੀ), ਸਿਵਲ ਡਿਫੈਂਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧੀ ਬਚਾਅ ਕਾਰਜ ਤੇਜੀ ਨਾਲ ਚਲ ਰਹੇ ਹਨ।



Scroll to Top