Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ

ਪੈਰਿਸ, 18 ਜੂਨ 2026 : ਪਿਛਲੇ ਲੰਬੇਸਮੇ ਤੋ ਇਰਾਨ, ਅਮਰੀਕਾ ਵਿਚਾਲੇ ਚਲ ਰਹੀ ਭਾਰੀ ਜੰਗ ਦੀ ਹੁਣ ਜੰਗਬੰਦੀ ਹੋਈ, ਜਿਸ ਤਹਿਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਸਪਤਾਖਰ ਵੀ ਕਰ ਦਿਤੇ ਹਨ।

ਜਾਣਕਾਰੀ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਨੇ ਵੀ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਇਸ ਸਮਝੌਤੇ ਨੂੰ ਆਪਣੀ ਮਨਜ਼ੂਰੀ ਦਿੱਤੀ। ਸਮਝੌਤੇ ਦੇ ਐਲਾਨ ਬਾਰੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਭਾਰਤੀ ਸਮੇਂ ਅਨੁਸਾਰ ਸਵੇਰੇ ਜਾਰੀ ਕੀਤਾ ਗਿਆ ਅਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਗੱਲ ਕਹੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਸਮਝੌਤੇ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਫਰਾਂਸ ਦੇ ਵਰਸੇਲਜ਼ ਪੈਲੇਸ ਵਿੱਚ ਦਸਤਖਤ ਕੀਤੇ ਗਏ, ਜਿੱਥੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਮੌਜੂਦ ਰਹੇ। ਦਾਅਵਿਆਂ ਮੁਤਾਬਕ, ਇਸ ਸਮਝੌਤੇ ਦੇ ਤਹਿਤ ਈਰਾਨ ਅਤੇ ਲੇਬਨਾਨ ਖੇਤਰ ਵਿੱਚ ਫੌਜੀ ਕਾਰਵਾਈਆਂ ਨੂੰ ਰੋਕਣ, ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਅਤੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਹਟਾਉਣ ਵਰਗੇ ਕਦਮ ਸ਼ਾਮਲ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top