Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਲੇਬਨਾਨ ‘ਤੇ ਇਜ਼ਰਾਈਲ ਵਲੋ ਹਵਾਈ ਹਮਲੇ ਵਿਚ 16 ਦੇ ਕਰੀਬ ਲੋਕਾਂ ਦੀ ਹੋਈ ਮੌਤ

ਲੇਬਨਾਨ ‘ਤੇ ਇਜ਼ਰਾਈਲ ਵਲੋ ਹਵਾਈ ਹਮਲੇ ਵਿਚ 16 ਦੇ ਕਰੀਬ ਲੋਕਾਂ ਦੀ ਹੋਈ ਮੌਤ

ਬੇਰੂਤ, 20 ਜੂਨ 2026: ਲੇਬਨਾਨ ਅਤੇ ਇਜਰਾਇਲ ਦਾ ਵਿਵਾਦ ਦਿਨੋ ਦਿਨ ਵਧਦਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਇਜਰਾਇਲ ਵਲੋ ਲੇਬਨਾਨ ਉਪਰ ਹਵਾਈ ਹਮਲੇ ਕੀਤੇ ਗਏ ਹਨ, ਜਿਸ ਕਾਰਨ 16 ਦੇ ਕਰੀਬ ਲੋਕਾਂਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਉਧਰ ਦੂਸਰੇ ਪਾਸੇ ਇਸ ਕਾਰਵਾਈ ਤੋਂ ਬਾਅਦ ਲੇਬਨਾਨੀ ਸੰਗਠਨ ਹਿਜ਼ਬੁੱਲਾ ਨੇ ਵੀ ਜਵਾਬੀ ਹਮਲਾ ਕਰਦੇ ਹੋਏ ਰਾਕੇਟ ਦਾਗੇ, ਜਿਸ ਵਿੱਚ ਚਾਰ ਇਜ਼ਰਾਈਲੀ ਸੈਨਿਕਾਂ ਦੀ ਮੌਤ ਹੋ ਗਈ। ਸੁਰੱਖਿਆ ਸੂਤਰਾਂ ਮੁਤਾਬਕ ਇਹ ਹਮਲੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਕੀਤੇ ਗਏ। ਇਜ਼ਰਾਈਲੀ ਜਹਾਜ਼ਾਂ ਨੇ ਦੱਖਣੀ ਲੇਬਨਾਨ ਦੇ ਕਈ ਟਿਕਾਣਿਆਂ ‘ਤੇ ਬੰਬਬਾਰੀ ਕੀਤੀ, ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਇਹ ਹਾਲੀਆ ਮਹੀਨਿਆਂ ਦੌਰਾਨ ਲੇਬਨਾਨ ‘ਤੇ ਕੀਤੇ ਗਏ ਸਭ ਤੋਂ ਵੱਡੇ ਹਮਲਿਆਂ ਵਿੱਚੋਂ ਇੱਕ ਮੰਨੇ ਜਾ ਰਹੇ ਹਨ।

ਦੂਜੇ ਪਾਸੇ, ਹਿਜ਼ਬੁੱਲਾ ਨੇ ਵੀ ਇਜ਼ਰਾਈਲ ਵੱਲ ਰਾਕੇਟ ਹਮਲੇ ਕਰਕੇ ਜਵਾਬ ਦਿੱਤਾ। ਇਨ੍ਹਾਂ ਹਮਲਿਆਂ ਵਿੱਚ ਇਜ਼ਰਾਈਲੀ ਫੌਜ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਤਣਾਅ ਹੋਰ ਵੱਧ ਗਿਆ ਹੈ। ਦੋਵੇ ਪਾਸਿਓ ਹੋ ਰਹੇ ਹਮਲਿਆਂ ਦੇ ਕਾਰਨ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top