Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਸਰਪੰਚ ਤੇ ਹੋਈ ਫਾਈਰਿੰਗ, ਵਾਲ ਵਾਲ ਬਚੇ

ਸਾਬਕਾ ਸਰਪੰਚ ਤੇ ਹੋਈ ਫਾਈਰਿੰਗ, ਵਾਲ ਵਾਲ ਬਚੇ

ਬਟਾਲਾ, 21 ਜੂਨ 2026 : ਬਟਾਲਾ ਨੇੜਲੇ ਪਿੰਡ ਕਿਲ੍ਹਾ ਲਾਲ ਸਿੰਘ ਵਿੱਚ ਅੱਜ ਇਕ ਸਾਬਕਾ ਸਰਪੰਚ ਤੇ ਤਾਬੜਤੋੜ ਫਾਇਰਿੰਗ ਹੋਣ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਬਣ ਗਿਆ ਪਰ ਗਣਿਮਤ ਇਹ ਰਹੀ ਕਿ ਇਸ ਹਮਲੇ ਵਿਚ ਉਕਤ ਪਿੰਡ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਗਿੱਲ ਵਾਲ ਵਾਲ ਬਚ ਗਏ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਦੀਆਂ ਉਚ ਟੀਮਾਂ ਮੌਕੇ ਤੇ ਪਹੁੰਚ ਗਈਆਂ, ਜਿਨਾ ਜਾਂਚ ਵੀ ਸੁਰੂ ਕਰ ਦਿਤੀ।

ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਉਸ ਵੇਲੇ ਵਾਪਰੀ ਜਦੋਂ ਜਸਬੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ ਵਿੱਚ ਟਹਿਲ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਗਲੀ ਵਿੱਚੋਂ ਹੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਉਨ੍ਹਾਂ ਨੂੰ ਨਹੀਂ ਲੱਗੀਆਂ ਅਤੇ ਉਹ ਸੁਰੱਖਿਅਤ ਬਚ ਨਿਕਲੇ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।

Advertisement
Advertisement
Advertisement
Advertisement
Scroll to Top