Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿਚ ਮਾਤਾ ਸੀਤਾ, ਮਾਤਾ ਜਾਨਕੀ ਤੇ ਲਵ ਕੁਸ਼ ਨੂੰ ਸਮਰਪਿਤ ਕੀਤੀ ਜਾਵੇਗੀ ਵਿਸ਼ਾਲ ਮੰਦਿਰ ਦੀ ਉਸਾਰੀ

ਅੰਮ੍ਰਿਤਸਰ ਵਿਚ ਮਾਤਾ ਸੀਤਾ, ਮਾਤਾ ਜਾਨਕੀ ਤੇ ਲਵ ਕੁਸ਼ ਨੂੰ ਸਮਰਪਿਤ ਕੀਤੀ ਜਾਵੇਗੀ ਵਿਸ਼ਾਲ ਮੰਦਿਰ ਦੀ ਉਸਾਰੀ

ਅੰਮ੍ਰਿਤਸਰ, 29 ਜੂਨ 2026 : ਅੰਮ੍ਰਿਤਸਰ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਜੀ ਦੇ ਨਾਮ” ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਿਰਕਤ ਕਰਦਿਆਂ ਐਲਾਨ ਕੀਤਾ ਕਿ ਜਲਦ ਹੀ ਅੰਮ੍ਰਿਤਸਰ ਅੰਦਰ ਇਕ ਮਾਤਾ ਸੀਤਾ, ਮਾਤਾ ਜਾਨਕੀ ਤੇ ਲਵ ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਿਰ ਦੀ ਉਸਾਰੀ ਕੀਤੀ ਜਾਵੇਗੀ। ਉਨਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਆਧਿਆਤਮਿਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਅਹਿਮ ਐਲਾਨ ਕੀਤੇ ਹਨ।

ਇਸ ਮੌਕੇ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1 ਅਗਸਤ ਤੋਂ ਪੰਜਾਬ ਭਰ ਵਿੱਚ ਆਧਿਆਤਮਿਕ ਨਾਟਕ “ਹਮਾਰੇ ਰਾਮ” ਦੀ ਲੜੀਵਾਰ ਪੇਸ਼ਕਾਰੀ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਲਗਭਗ 80 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵੀਨੀਕਰਨ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ।

ਇਸ ਤੋਂ ਇਲਾਵਾ,ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਹੋਰ ਵਿਸਥਾਰ ਕਰਦਿਆਂ ਇਸ ਵਿੱਚ ਇੱਕ ਨਵਾਂ ਤੀਰਥ ਮਾਰਗ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਦਾ ਲਾਭ ਲੈ ਸਕਣ।

Advertisement
Advertisement
Advertisement
Advertisement
Scroll to Top