Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਨਸ਼ਾ ਛੱਡਣ ਵਿੱਚ ਮਦਦ ਕਰਨ ਲਈ ਅੱਗੇ ਆਈਏ : ਡੀ.ਆਰ.ਓ

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਨਸ਼ਾ ਛੱਡਣ ਵਿੱਚ ਮਦਦ ਕਰਨ ਲਈ ਅੱਗੇ ਆਈਏ : ਡੀ.ਆਰ.ਓ

ਪਟਿਆਲਾ 26 ਜੂਨ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਡੈਟਲ ਸਾਇੰਸ ਅਤੇ ਹਸਪਤਾਲ ਪਟਿਆਲਾ ਵਿਖੇ ਨਸ਼ੇ ਨਜਾਇਜ਼ ਦੁਰਵਰਤੋਂ ਅਤੇ ਨਸ਼ਾ ਤਸ਼ਕਰੀ ਵਿਰੁੱਧ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਮਾਲ ਅਫਸਰ ਪਟਿਆਲਾ ਸੰਦੀਪ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਪ੍ਰਧਾਨਗੀ ਡਾ ਮਲਕੀਤ ਸਿੰਘ ਮਾਨ ਐਸਟਿਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਸਾਇੰਸ ਅਤੇ ਹਸਪਤਾਲ ਪਟਿਆਲਾ ਦੇ ਚੇਅਰਮੈਨ ਬੀ.ਡੀ.ਗੁਪਤਾ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਡਾ ਵਨੀਤ ਸ਼ਰਮਾ ਵਾਇਸ ਚੇਅਰਮੈਨ, ਡਾ ਆਸ਼ੂਤੋਸ਼ ਨਰੂਲਾ ਪ੍ਰਿੰਸੀਪਲ, ਡਾ ਮੱਧੂ ਗੁਪਤਾ ਵਾਈਸ ਪ੍ਰਿੰਸੀਪਲ, ਡਾ ਪ੍ਰਾਚਜਣ ਮਿੱਤਰਾਂ ਨੋਡਲ ਅਫ਼ਸਰ, ਡਾ ਅਵਨੀਤ ਕੋਰ, ਉਪਕਾਰ ਸਿੰਘ , ਵਿਨੇ ਸ਼ਰਮਾ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਹਰਮਨਜੀਤ ਸਿੰਘ ਰੰਧਾਵਾ, ਲੱਕੀ ਹਰਦਾਸਪੁਰ ਨੇ ਵੀ ਸ਼ਿਰਕਤ ਕੀਤੀ।
Advertisement
Advertisement
Advertisement
Advertisement
Scroll to Top