Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਵਲੋ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਕੰਪਨੀ ਦੀ ਤਲਾਸ਼ੀ

ਈਡੀ ਵਲੋ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਕੰਪਨੀ ਦੀ ਤਲਾਸ਼ੀ

ਚੰਡੀਗੜ੍ਹ, 09 ਜੂਨ 2026 : ਕਥਿਤ 100 ਕਰੋੜ ਰੁਪਏ ਦੇ ਜੀਐਸਟੀ ਘਪਲੇ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਇਕ ਕੰਪਨੀ ਦੀ ਤਲਾਸ਼ੀ ਲਈ ਹੈ। ਜਾਣਕਾਰੀ ਦੇ ਅਨੁਸਾਰ ਈਡੀ ਵਲੋ ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਵੱਡੀ ਕਾਰਵਾਈ ਕਰਦਿਆਂ ਕਈ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ।

ਇਹ ਕੰਪਨੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਸੰਬੰਧਿਤ ਦੱਸੀ ਜਾ ਰਹੀ ਕੰਪਨੀ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਦਫ਼ਤਰਾਂ ਅਤੇ ਇਸ ਨਾਲ ਜੁੜੇ ਕੁਝ ਵਿਅਕਤੀਆਂ ਅਤੇ ਕਾਰੋਬਾਰੀ ਇਕਾਈਆਂ ਦੀ ਵੀ ਤਲਾਸ਼ੀ ਲਈ ਗਈ।
ਸੂਤਰਾਂ ਅਨੁਸਾਰ ਈਡੀ ਦੀਆਂ ਟੀਮਾਂ ਨੇ ਵਿੱਤੀ ਲੈਣ-ਦੇਣ, ਕਾਰੋਬਾਰੀ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ।

Scroll to Top