Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ ਵਲੋ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਦੀ ਮੌਤ

ਇਰਾਨ ਵਲੋ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਦੀ ਮੌਤ

ਨਵੀਂ ਦਿੱਲੀ/ਕੁਵੈਤ, 03 ਜੂਨ 2026 : ਇਰਾਨ ਵਲੋ ਬੀਤੇ ਦਿਲੀ ਕੁਵੈਤ ਵਿਚ ਕੀਤੇ ਹਵਾਈ ਹਮਲੇ ਵਿਚ ਇਕ ਭਾਰਤੀ ਨਾਗਰਿਕ ਦੀ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੁਵੈਤ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਹਮਲੇ ਵਿੱਚ ਭਾਰਤੀ ਨਾਗਰਿਕ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਦੂਤਾਵਾਸ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਜਾਨ ਚਲੀ ਗਈ, ਜਦਕਿ ਕੁਝ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਦੂਤਾਵਾਸ ਅਨੁਸਾਰ, ਹਮਲੇ ਵਿੱਚ ਪ੍ਰਭਾਵਿਤ ਹੋਏ ਭਾਰਤੀਆਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਕੁਵੈਤੀ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਤਾਂ ਜੋ ਜ਼ਖਮੀਆਂ ਨੂੰ ਲੋੜੀਂਦੀ ਮਦਦ ਮਿਲ ਸਕੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਜ਼ਰੂਰੀ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top