Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

ਬੀਜੇਪੀ ਨੂੰ ਤਾਮਿਲਨਾਡੂ ਵਿਚ ਝਟਕਾ : ਕੇ. ਅੰਨਾਮਲਾਈ ਨੇ ਛੱਡੀ ਪਾਰਟੀ

ਬੀਜੇਪੀ ਨੂੰ ਤਾਮਿਲਨਾਡੂ ਵਿਚ ਝਟਕਾ : ਕੇ. ਅੰਨਾਮਲਾਈ ਨੇ ਛੱਡੀ ਪਾਰਟੀ

ਚੇਨਈ, 05 ਜੂਨ 2026 : ਤਾਮਿਲਨਾਡੂ ਦੀ ਸਿਆਸਤ ਵਿੱਚ ਅੱਜ ਇੱਕ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਭਾਜਪਾ ਨੁੰ ਅਲਵਿਦਾ ਆਖਦੇ ਹੋਏ ਆਪਣਾ ਨਾਤਾ ਤੋੜ ਲਿਆ ਹੈ, ਜਿਸ ਕਾਰਨ ਰਾਜਸੀ ਚਰਚਾਵਾਂ ਬਹੁਤ ਜਿਆਦਾ ਤੇਜ ਹੋ ਗਈਆਂ ਹਨ।

ਜਾਣਕਾਰੀ ਦੇ ਅਨੁਸਾਰ ਉਨਾ ਦੇ ਅਸਤੀਫੇ ਤੋ ਬਾਅਦ ਉਨ੍ਹਾਂ ਨੇ ਆਪਣਾ ਅਸਤੀਫਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਭੇਜਿਆ, ਜਿਸ ਨੂੰ ਪਾਰਟੀ ਵੱਲੋਂ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ।

ਅੰਨਾਮਲਾਈ ਦੇ ਇਸ ਫੈਸਲੇ ਨਾਲ ਸੂਬੇ ਦੀ ਰਾਜਨੀਤੀ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਰਾਜਨੀਤਿਕ ਵਿਸ਼ਲੇਸ਼ਕ ਇਸ ਕਦਮ ਨੂੰ ਤਾਮਿਲਨਾਡੂ ਦੀ ਭਵਿੱਖੀ ਸਿਆਸਤ ਨਾਲ ਜੋੜ ਕੇ ਦੇਖ ਰਹੇ ਹਨ ਅਤੇ ਉਨ੍ਹਾਂ ਦੇ ਅਗਲੇ ਸਿਆਸੀ ਕਦਮਾਂ ਬਾਰੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਸੂਤਰਾਂ ਅਨੁਸਾਰ ਅੰਨਾਮਲਾਈ ਅੱਜ ਦੁਪਹਿਰ ਸੋਸ਼ਲ ਮੀਡੀਆ ਰਾਹੀਂ ਆਪਣੇ ਸਮਰਥਕਾਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਆਪਣੇ ਅਸਤੀਫੇ ਦੇ ਕਾਰਨਾਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਖੁਲਾਸਾ ਕਰ ਸਕਦੇ ਹਨ।

 

Advertisement
Advertisement
Advertisement
Advertisement
Scroll to Top