Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

1054 ਕਰੋੜ ਦੇ ਮੇਗਾ ਸਿਵਲ ਹਸਪਤਾਲ ਨੂੰ ਮਿਲੀ ਰਫ਼ਤਾਰ, ਨਿਰਮਾਣ ਏਜੰਸੀ ਕੀਤੀ ਨਿਯੁੱਕਤ

1054 ਕਰੋੜ ਦੇ ਮੇਗਾ ਸਿਵਲ ਹਸਪਤਾਲ ਨੂੰ ਮਿਲੀ ਰਫ਼ਤਾਰ, ਨਿਰਮਾਣ ਏਜੰਸੀ ਕੀਤੀ ਨਿਯੁੱਕਤ

ਚੰਡੀਗੜ੍ਹ, 05 ਜੂਨ 2026 : ਹਰਿਆਣਾ ਸਰਕਾਰ ਨੇ ਗੁਰੂਗ੍ਰਾਮ ਵਿੱਚ ਆਧੁਨਿਕ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਨਵੇਂ ਸਿਵਲ ਹਸਪਤਾਲ ਪ੍ਰੋਜੈਕਟ ਲਈ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ (HSIIDC) ਨੂੰ ਨਿਰਮਾਣ ਏਜੰਸੀ ਨਿਯੁਕਤ ਕਰ ਦਿੱਤਾ ਹੈ, ਜਿਸ ਨਾਲ 1054 ਕਰੋੜ ਦੇ ਮੇਗਾ ਸਿਵਲ ਹਸਪਤਾਲ ਨੂੰ ਵੱਡੀ ਰਫਤਾਰ ਮਿਲੇਗੀ। ਇਸਤੋ ਇਲਾਵਾ ਸੁਵਿਧਾਵਾਂ ਦਾ ਲਾਭ ਵੀ ਲੋਕਾਂ ਨੂੰ ਮਿਲੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਗੁਰੂਗ੍ਰਾਮ ਦੀ ਪੁਲਿਸ ਲਾਈਨਜ਼ ਨੇੜੇ ਤਿਆਰ ਹੋਣ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਲਗਭਗ 1054 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰੋਜੈਕਟ ਸੂਬੇ ਦੇ ਸਭ ਤੋਂ ਵੱਡੇ ਸਿਹਤ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ HSIIDC ਨੂੰ ਪੂਰੇ ਨਿਰਮਾਣ ਕਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਸਪਤਾਲ ਨਾਲ ਜੁੜੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top