Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਨੌਜਵਾਨ ਦੀ ਇੰਗਲੈਡ ਵਿਚ ਹੋਇਆ ਹਤਿਆ, ਪਿੰਡ ਵਿਚ ਫੈਲਿਆ ਸ਼ੋਕ

ਪੰਜਾਬੀ ਨੌਜਵਾਨ ਦੀ ਇੰਗਲੈਡ ਵਿਚ ਹੋਇਆ ਹਤਿਆ, ਪਿੰਡ ਵਿਚ ਫੈਲਿਆ ਸ਼ੋਕ

ਖੇਮਕਰਨ, 12 ਜੂਨ 2026 : ਇੰਗਲੈਡ ਵਿਚ ਇਕ ਪੰਜਾਬੀ ਨੌਜਵਾਨ ਦੀ ਹਤਿਆ ਹੋਣ ਕਾਰਨ ਜਿਥੇ ਪਰਿਵਾਰ ਭਾਰੀ ਸਦਮੇ ਵਿਚ ਹੈ, ਉਥੇ ਪਿੰਡ ਅੰਦਰ ਵੀ ਭਾਰੀ ਸੋ਼ਕ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਹਿੰਦੀਪੁਰ ਨਾਲ ਸੰਬੰਧਿਤ ਇੱਕ ਨੌਜਵਾਨ ਜਿਸਦੀ ਪਛਾਣ 26 ਸਾਲਾ ਗੁਰਭੇਜ ਸਿੰਘ ਵਜੋਂ ਹੋਈ ਹੈ, ਜੋ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਉੱਥੇ ਉਹ ਆਪਣੇ ਪਿੰਡ ਅਤੇ ਇਲਾਕੇ ਦੇ ਹੋਰ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਪਰਿਵਾਰ ਨੂੰ ਇਸ ਹਾਦਸੇ ਦੀ ਜਾਣਕਾਰੀ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਰਾਹੀਂ ਮਿਲੀ, ਜਿਸ ਤੋਂ ਬਾਅਦ ਘਰ ਵਿੱਚ ਮਾਤਮ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਸਾਊਥਾਲ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਗੁਰਭੇਜ ਸਿੰਘ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਗੰਭੀਰ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦੀ ਪਛਾਣ ਲਈ ਵੱਖ-ਵੱਖ ਪੱਖਾਂ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top