Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਜਸਵੰਤ ਖਾਲੜਾ ਕਤਲ ਮਾਮਲੇ ਵਿਚ ਸਾਬਕਾ ਡੀਐਸਪੀ ਜਸਪਾਲ ਸਿੰਘ ਬਾਰੇ ਪਤਾ ਲਗਾਉਣ ਲਈ ਲਿਖਿਆ ਪੱਤਰ

ਜਸਵੰਤ ਖਾਲੜਾ ਕਤਲ ਮਾਮਲੇ ਵਿਚ ਸਾਬਕਾ ਡੀਐਸਪੀ ਜਸਪਾਲ ਸਿੰਘ ਬਾਰੇ ਪਤਾ ਲਗਾਉਣ ਲਈ ਲਿਖਿਆ ਪੱਤਰ

ਚੰਡੀਗੜ੍ਹ, 9 ਜੁਲਾਈ : ਪੰਜਾਬੀ ਫਿਲਮ ਸਤਲੁਜ ਤੇ ਆਉਣ ਤੋ ਬਾਅਦ ਜਿਥੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਲੋਕਾਂ ਨੂੰ ਜਾਣਨ ਬਾਰੇ ਬਹੁਤ ਕੁੱਝ ਮਿਲਿਆ ਹੈ, ਉਥੇ ਹੁਣ ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਵਿਚ ਇਕ ਨਵਾਂ ਮੋੜ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਜੁੜੇ ਇਕ ਸਾਬਕਾ ਡੀਐਸਪੀ ਜਸਪਾਲ ਸਿੰਘ ਜੋਕਿ ਜਮਾਨਤ ਤੇ ਰਿਹਾਅ ਹਨ। ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਿਸ ਨੂੰ ਪੱਤਰ ਭੇਜ ਕੇ ਜਸਪਾਲ ਸਿੰਘ ਦੀ ਮੌਜੂਦਾ ਸਥਿਤੀ ਅਤੇ ਥਹੁ-ਪਤਾ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਤਹਿਤ ਮਈ 2023 ਵਿੱਚ ਜਸਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ ‘ਤੇ ਰਿਹਾ ਕੀਤਾ ਗਿਆ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਜੇਕਰ ਸਜ਼ਾ ਮੁਆਫ਼ੀ ਨਾਲ ਸਬੰਧਤ ਪ੍ਰਸਤਾਵ ‘ਤੇ ਨਿਰਧਾਰਤ ਸਮੇਂ ਅੰਦਰ ਰਾਜਪਾਲ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ, ਤਾਂ ਅੰਤਿਮ ਫ਼ੈਸਲਾ ਹੋਣ ਤੱਕ ਕੈਦੀ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾ ਸਕਦਾ ਹੈ ਪਰ ਹੁਣ ਉਨਾ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top