Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦਸੰਬਰ ਵਿਚ ਜਾਣਗੀ ਵਾਪਸੀ ਬੰਗਲਾਦੇਸ਼

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦਸੰਬਰ ਵਿਚ ਜਾਣਗੀ ਵਾਪਸੀ ਬੰਗਲਾਦੇਸ਼

ਨਵੀਂ ਦਿੱਲੀ, 10 ਜੁਲਾਈ 2026 : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਐਲਾਨ ਕੀਤਾ ਹੈ ਕਿ ਉਹ ਅਤੇ ਉਨਾ ਦੇ ਸਹਿਯੋਗ ਦਸੰਬਰ ਮਹੀਨੇ ਵਿਚ ਵਾਪਸ ਆਪਣੇ ਵਤਨ ਬੰਗਲਾਦੇਸ਼ ਜਾਣਗੇ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨਗੇ।

ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਬੰਗਲਾਦੇਸ਼ ਵਿੱਚ ਹੋਏ ਸਿਆਸੀ ਉਥਲ-ਪੁਥਲ ਅਤੇ ਵਿਦਿਆਰਥੀ ਅੰਦੋਲਨ ਤੋਂ ਬਾਅਦ ਸ਼ੇਖ ਹਸੀਨਾ ਦੇਸ਼ ਛੱਡ ਕੇ ਭਾਰਤ ਆ ਗਈਆਂ ਸਨ। ਉਸ ਸਮੇਂ ਤੋਂ ਉਹ ਭਾਰਤ ਵਿੱਚ ਰਹਿ ਰਹੀਆਂ ਹਨ। ਹੁਣ ਉਨ੍ਹਾਂ ਵੱਲੋਂ ਦੇਸ਼ ਵਾਪਸੀ ਅਤੇ ਅਦਾਲਤ ਵਿੱਚ ਆਤਮ ਸਮਰਪਣ ਕਰਨ ਦੇ ਐਲਾਨ ਨੇ ਬੰਗਲਾਦੇਸ਼ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਨਵੀਂ ਚਰਚਾ ਛੇੜ ਦਿੱਤੀ ਹੈ।

ਉਨਾ ਅੱਜ ਐਲਾਨ ਕੀਤਾ ਹੈ ਕਿ ਉਹ ਦਸੰਬਰ 2026 ਵਿੱਚ ਭਾਰਤ ਤੋਂ ਆਪਣੇ ਦੇਸ਼ ਵਾਪਸ ਜਾਣਗੀਆਂ ਅਤੇ ਬੰਗਲਾਦੇਸ਼ ਦੀ ਅਦਾਲਤ ਅੱਗੇ ਖੁਦ ਪੇਸ਼ ਹੋਣਗੀਆਂ। ਉਨ੍ਹਾਂ ਕਿਹਾ ਕਿ ਸੰਭਾਵਿਤ ਸਖ਼ਤ ਸਜ਼ਾ ਅਤੇ ਸੁਰੱਖਿਆ ਖ਼ਤਰਿਆਂ ਦੇ ਬਾਵਜੂਦ ਉਹ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਣਗੀਆਂ।

Advertisement
Advertisement
Advertisement
Advertisement
Scroll to Top