Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:07 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ

ਪਟਿਆਲਾ ,  3 ਜੁਲਾਈ : ਜਿਲਾ ਟੂਰਨਾਮੈਂਟ ਕਮੇਟੀ ਦੀ ਚੋਣ ਜ਼ਿਲਾ ਸਿੱਖਿਆ ਅਫਸਰ ਪ੍ਰਾਈਮਰੀ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ ਰਵਿੰਦਰਪਾਲ ਸ਼ਰਮਾਂ ਦੀ ਨਿਗਰਾਨੀ ਹੇਠ ਤੇ ਡਾ ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੇ ਤਾਲਮੇਲ ਨਾਲ ਸਕੂਲ ਆਫ ਐਮੀਨੈਂਸ ਫੀਲਖਾਨਾ ਸਕੂਲ  ਵਿਖੇ ਹੋਈ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸ਼ਾਲੂ ਮਹਿਰਾ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ,ਵਾਈਸ ਪ੍ਰਧਾਨ ਸਟੇਟ ਅਵਾਰਡੀ ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ ਐਮੀਨੈਂਸ ਮੰਡੋਰ, ਸਕੱਤਰ ਚਰਨਜੀਤ ਸਿੰਘ ਭੁੱਲਰ ਜੋ ਕਿ ਚੌਥੀ ਵਾਰ ਲਗਾਤਾਰ ਸਰਬ ਸੰਮਤੀ ਨਾਲ ਚੁਣੇ ਗਏ,ਸਹਾਇਕ ਸਕੱਤਰ ਰਾਜਪਾਲ ਸਿੰਘ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਇੰਦੂ ਬਾਲਾ ਅਤੇ ਜਰਨੈਲ ਸਿੰਘ ਚੁਣੇ ਗਏ।
ਟੈਕਨੀਕਲ ਕਮੇਟੀ ਦੇ ਵਿੱਚ ਅਮਰਜੋਤ ਸਿੰਘ ਚੁਣੇ ਗਏ।ਸਟੇਜ ਦਾ ਸੰਚਾਲਨ ਅਮਨਿੰੰਦਰ ਸਿੰਘ ਬਾਬਾ ਤੇ ਜਸਵਿੰਦਰ ਸਿੰਘ ਚੱਪੜ ਨੇ ਕੀਤਾ।ਇਸ ਮੌਕੇ  ਤੇ ਪ੍ਰਿੰਸੀਪਲ ਡਾ ਰਜਨੀਸ਼ ਗੁਪਤਾ,ਪਾਤੜਾਂ ਦੇ ਜੋਨਲ ਸਕੱਤਰ ਦਵਿੰਦਰ ਸਿੰਘ, ਪਟਿਆਲਾ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ,ਘਨੌਰ ਜੋਨ ਦੇ ਜੋਨਲ ਸਕੱਤਰ ਜਸਵਿੰਦਰ ਸਿੰਘ ਸਟੇਟ ਅਵਾਰਡੀ, ਰਾਜਪੁਰਾ ਦੇ ਜੋਨਲ ਸਕੱਤਰ ਡਾ ਰਜਿੰਦਰ ਸੈਣੀ,ਸਮੂਹ ਪ੍ਰਿੰਸੀਪਲ,ਹੈਡਮਾਸਟਰ,ਸਾਰੇ ਹੀ ਜੋਨਲ ਸਕੱਤਰ, ਸਰੀਰਕ ਸਿੱਖਿਆ ਲੈਕਚਰਾਰ,ਡੀ.ਪੀ.ਈ., ਪੀ.ਟੀ.ਆਈ. ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Advertisement
Advertisement
Advertisement
Advertisement
Scroll to Top