Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Friday, 15 September, 2023, 06:23 PM

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਸਤੰਬਰ:

ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।



Scroll to Top