Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਸ਼ਵਾਣੀ ਦਫਤਰ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿੰਯਕਾ ਗਾਂਧੀ ਖਿਲਾਫ ਐਫਆਈਆਰ ਕੀਤੀ ਦਰਜ

ਅਕਾਸ਼ਵਾਣੀ ਦਫਤਰ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿੰਯਕਾ ਗਾਂਧੀ ਖਿਲਾਫ ਐਫਆਈਆਰ ਕੀਤੀ ਦਰਜ

ਨਵੀਂ ਦਿੱਲੀ, 7 ਅਕਤੂਬਰ : ਅਕਾਸ਼ਵਾਣੀ ਦਫਤਰ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਸ ਨੇ ਅੱਜ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਜਿਸਨੂੰ ਲੈ ਕੇ ਉਨਾ ਦੇ ਸਮਰਥਕਾਂ ਅੰਦਰ ਭਾਰੀ ਰੋ਼ਸ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਕੁਝ ਲੋਕਾਂ ਖ਼ਿਲਾਫ਼ ਆਕਾਸ਼ਵਾਣੀ ਭਵਨ ਦੇ ਦਫ਼ਤਰ ਵਿੱਚ ਕਥਿਤ ਤੌਰ ’ਤੇ ਦਾਖ਼ਲ ਹੋਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਵਲੋ ਗਹਿਣਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਸਤੋ ਇਲਾਵਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਸੰਸਦ ਮੈਂਬਰ ਆਕਾਸ਼ਵਾਣੀ ਭਵਨ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਸਨ। ਉਨਾ ਉਪਰ ਵੀ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਘਟਨਾ ਨਾਲ ਜੁੜੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਮਾਮਲੇ ਸਬੰਧੀ ਹੋਰ ਵੇਰਵੇ ਸਾਹਮਣੇ ਆ ਸਕਦੇ ਹਨ। ਦੂਜੇ ਪਾਸੇ ਕਾਂਗਰਸੀਆਂ ਅੰਦਰ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ।

Advertisement
Advertisement
Advertisement
Advertisement
Scroll to Top