Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਯੁਕਤ ਕਮਿਸ਼ਨਰ ਵੱਲੋਂ ਪੀ. ਐਮ. ਸਵੈਨਿਧੀ ਅਤੇ ਪੀ. ਐਮ. ਸਵੈਨਿਧੀ ਸੇ ਸਮਰਿਧੀ ਸਕੀਮ ਅਧੀਨ ਬੈਂਕਾਂ ਵਿਚ ਲੰਬਿਤ ਪਈਆਂ ਕਰਜ਼ਾ ਦਰਖਾਸਤਾਂ ਦੇ ਨਿਪਟਾਰੇ ਲਈ ਬੈਠਕ

ਸੰਯੁਕਤ ਕਮਿਸ਼ਨਰ ਵੱਲੋਂ ਪੀ. ਐਮ. ਸਵੈਨਿਧੀ ਅਤੇ ਪੀ. ਐਮ. ਸਵੈਨਿਧੀ ਸੇ ਸਮਰਿਧੀ ਸਕੀਮ ਅਧੀਨ ਬੈਂਕਾਂ ਵਿਚ ਲੰਬਿਤ ਪਈਆਂ ਕਰਜ਼ਾ ਦਰਖਾਸਤਾਂ ਦੇ ਨਿਪਟਾਰੇ ਲਈ ਬੈਠਕ

ਸੰਯੁਕਤ ਕਮਿਸ਼ਨਰ ਵੱਲੋਂ ਪੀ. ਐਮ. ਸਵੈਨਿਧੀ ਅਤੇ ਪੀ. ਐਮ. ਸਵੈਨਿਧੀ ਸੇ ਸਮਰਿਧੀ ਸਕੀਮ ਅਧੀਨ ਬੈਂਕਾਂ ਵਿਚ ਲੰਬਿਤ ਪਈਆਂ ਕਰਜ਼ਾ ਦਰਖਾਸਤਾਂ ਦੇ ਨਿਪਟਾਰੇ ਲਈ ਬੈਠਕ
ਪਟਿਆਲਾ, 21 ਨਵੰਬਰ : ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਦੀ ਪ੍ਰਧਾਨਗੀ ਹੇਠ ਆਵਾਸ ਤੇ ਸ਼ਹਿਰੀ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਤੀ 18 ਨਵੰਬਰ ਤੋਂ 02 ਦਸੰਬਰ ਤੱਕ 15 ਦਿਨਾਂ ਪੱਖਵਾੜਾ ਅਭਿਆਨ ਦੌਰਾਨ ਪੀ. ਐਮ. ਸਵੈਨਿਧੀ ਅਤੇ ਪੀ. ਐਮ. ਸਵੈਨਿਧੀ ਸੇ ਸਮਰਿਧੀ ਸਕੀਮ ਅਧੀਨ ਬੈਂਕਾਂ ਵਿਚ ਲੰਬਿਤ ਪਈਆਂ ਕਰਜ਼ਾ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਬ ਕਮੇਟੀ ਦੀ ਮੀਟਿੰਗ ਬੁਲਾਈ ਗਈ । ਸੰਯੁਕਤ ਕਮਿਸ਼ਨਰ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਸਟਰੀਟ ਵੈਂਡਰਾਂ ਦੀਆਂ ਪੀ. ਐਮ. ਸਵੈਨਿਧੀ ਅਤੇ ਸਵੈਨਿਧੀ ਸੇ ਸਮਰਿਧੀ ਸਕੀਮ ਅਧੀਨ ਬੈਂਕਾਂ ਵਿਚ ਲੰਬੇ ਸਮੇਂ ਤੋਂ ਬਕਾਇਆ ਪਈਆਂ ਆਨਲਾਈਨ ਦਰਖਾਸਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਅਤੇ ਸਟਰੀਟ ਵੈਂਡਰਾਂ ਨੂੰ ਡਿਜ਼ੀਟਲ ਆਨ ਬੋਰਡ ਵੀ ਕਰਨ ਦੀ ਹਦਾਇਤ ਕੀਤੀ ਹੈ । ਇਸ ਦੌਰਾਨ ਲੀਡ ਬੈਂਕ ਜ਼ਿਲ੍ਹਾ ਮੈਨੇਜਰ ਅਤੇ ਸਬੰਧਿਤ ਬੈਂਕਾਂ ਦੇ ਡੀ. ਸੀ. ਓ. ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top