Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 22 November, 2024, 09:02 AM

ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ
ਨਵੀਂ ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਣਵਾਈ ’ਤੇ ਫਿਲਹਾਲ ਰੋਕ ਲਗਾਉਣ ਤੋਂ ਅੱਜ ਇਨਕਾਰ ਕਰ ਦਿੱਤਾ । ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਕਥਿਤ ਬੇਨਿਯਮੀਆਂ ਮਾਮਲੇ ’ਚ ਮੁਲਜ਼ਮ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ, ਜਿਸ ਵਿੱਚ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ । ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ । ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ । ਈ. ਡੀ. ਨੇ ਕਿਹਾ ਕਿ ਉਸ ਵੱਲੋਂ ਕੇਜਰੀਵਾਲ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਦਾਇਰ ਕੀਤਾ ਜਾਵੇਗਾ ।



Scroll to Top