Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:28 am

+91 90915 01313 , +91 90916 01313

punjabbanni@gmail.com
punjabbani@yahoo.com

62 ਸਾਲਾ ਸਾਬਕਾ ਵਿਧਾਇਕ ਨੇ ਘਟ ਉਮਰ ਦੀ ਕੁੜੀ ਨਾਲ ਕਰਵਾਇਆ ਵਿਆਹ

62 ਸਾਲਾ ਸਾਬਕਾ ਵਿਧਾਇਕ ਨੇ ਘਟ ਉਮਰ ਦੀ ਕੁੜੀ ਨਾਲ ਕਰਵਾਇਆ ਵਿਆਹ

62 ਸਾਲਾ ਸਾਬਕਾ ਵਿਧਾਇਕ ਨੇ ਘਟ ਉਮਰ ਦੀ ਕੁੜੀ ਨਾਲ ਕਰਵਾਇਆ ਵਿਆਹ
ਬਿਹਾਰ : ਭਾਰਤ ਦੇਸ਼ ਦੇ ਸੂਬੇ ਦੇ ਸਮਸਤੀਪੁਰ ਜਿ਼ਲ੍ਹੇ ਦੀ ਵਿਭੂਤੀਪੁਰ ਸੀਟ ਤੋਂ ਵਿਧਾਇਕ ਰਹੇ ਰਾਮ ਬਾਲਕ ਸਿੰਘ ਨੇ 62 ਸਾਲ ਦੀ ਉਮਰ ਵਿੱਚ ਆਪਣੀ ਅੱਧੀ ਉਮਰ ਦੀ ਇੱਕ ਲੜਕੀ ਨਾਲ ਵਿਆਹ ਕਰਵਾ ਲਿਆ ਹੈ।ਦੱਸਣਯੋਗ ਹੈ ਕਿ ਉਹ 3 ਸਾਲ ਪਹਿਲਾਂ ਆਪਣੀ ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਇਕੱਲਾ ਜੀਵਨ ਬਤੀਤ ਕਰ ਰਹੇ ਸਨ । ਹਾਲਾਂਕਿ ਅਗਲੇ ਸਾਲ ਬਿਹਾਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਦੇ ਵਿਆਹ ਨੇ ਸਿਆਸੀ ਹਲਕਿਆਂ ‘ਚ ਹਲਚਲ ਵੀ ਮਚਾ ਦਿੱਤੀ ਹੈ । ਜਿ਼ਆਦਾਤਰ ਲੋਕ ਇਸ ਵਿਆਹ ਨੂੰ ਆਪਣੀ ਵਿਆਹੁਤਾ ਜ਼ਿੰਦਗੀ ਨਾਲੋਂ ਸਿਆਸੀ ਜ਼ਿੰਦਗੀ ਨਾਲ ਜ਼ਿਆਦਾ ਜੁੜੇ ਹੋਏ ਦੇਖ ਰਹੇ ਹਨ।

Advertisement
Advertisement
Advertisement
Advertisement
Scroll to Top