Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਕੈਨੇਡਾ ਨੇ ਭਾਰਤ ਆਉਣ ਵਾਲਿਆਂ ਨੂੰ ਲਈ ਨਿਯਮ ਕੀਤੇ ਸਖ਼ਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 November, 2024, 12:51 PM

ਕੈਨੇਡਾ ਨੇ ਭਾਰਤ ਆਉਣ ਵਾਲਿਆਂ ਨੂੰ ਲਈ ਨਿਯਮ ਕੀਤੇ ਸਖ਼ਤ
ਓਟਵਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਹਵਾਈ ਮੁਸਾਫਰਾਂ ਨੂੰ ਝਟਕਾ ਦਿੰਦਿਆਂ ਹਵਾਈ ਅੱਡਿਆਂ ’ਤੇ ਚੈਕਿੰਗ ਦੇ ਨਿਯਮ ਸਖ਼ਤ ਕਰ ਦਿੱਤੇ ਹਨ । ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਐਲਾਨ ਕੀਤਾ ਹੈ ਕਿ ਵਧੀ ਹੋਈ ਚੌਕਸੀ ਕਾਰਨ ਭਾਰਤ ਜਾਣ ਵਾਲਿਆਂ ਲਈ ਸਖ਼ਤ ਪ੍ਰੋਟੋਕੋਲ ਲਾਗੂ ਕੀਤੇ ਜਾ ਰਹੇ ਹਨ । ਮੁਸਾਫਰਾਂ ਨੂੰ ਚੌਕਸ ਕੀਤਾ ਗਿਆ ਹੈ ਕਿ ਹਵਾਈ ਅੱਡਿਆਂ ’ਤੇ ਐਡੀਸ਼ਨਲ ਸਕਰੀਨਿੰਗ ਕਾਰਣ ਉਹਨਾਂ ਦੇ ਸਫਰ ਵਿਚ ਦੇਰੀ ਹੋ ਸਕਦੀ ਹੈ । ਮੁਸਾਫਰਾਂ ਨੂੰ ਸਫਰ ਦੇ 4 ਘੰਟੇ ਪਹਿਲਾਂ ਹਵਾਈ ਅੱਡਿਆਂ ’ਤੇ ਪਹੁੰਚਣ ਵਾਸਤੇ ਕਿਹਾ ਗਿਆ ਹੈ ।



Scroll to Top