Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ 4 ਸੀਟਾਂ 'ਤੇ ਗਿਣਤੀ: 'ਆਪ' ਨੂੰ 2 ਸੀਟਾਂ 'ਤੇ ਲੀਡ, ਕਾਂਗਰਸ 2 'ਤੇ ਅੱਗੇ, ਭਾਜਪਾ ਚਾਰਾਂ 'ਚ ਪਛੜੀ

ਪੰਜਾਬ ਦੀਆਂ 4 ਸੀਟਾਂ 'ਤੇ ਗਿਣਤੀ: 'ਆਪ' ਨੂੰ 2 ਸੀਟਾਂ 'ਤੇ ਲੀਡ, ਕਾਂਗਰਸ 2 'ਤੇ ਅੱਗੇ, ਭਾਜਪਾ ਚਾਰਾਂ 'ਚ ਪਛੜੀ

ਪੰਜਾਬ ਦੀਆਂ 4 ਸੀਟਾਂ ‘ਤੇ ਗਿਣਤੀ: ‘ਆਪ’ ਨੂੰ 2 ਸੀਟਾਂ ‘ਤੇ ਲੀਡ, ਕਾਂਗਰਸ 2 ‘ਤੇ ਅੱਗੇ, ਭਾਜਪਾ ਚਾਰਾਂ ‘ਚ ਪਛੜੀ
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ । ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ । ਉਸ ਤੋਂ ਬਾਅਦ ਹੁਣ ਈਵੀਐਮ ਵੋਟਾਂ ਦੀ ਗਿਣਤੀ ਵੀ ਸ਼ੁਰੂ ਹੋ ਗਈ ਹੈ । ਹੁਣ ਤੱਕ ਸ਼ੁਰੂਆਤੀ ਰੁਝਾਨਾਂ ‘ਚ ਚਾਰੇ ਸੀਟਾਂ ‘ਤੇ ‘ਆਪ’ ਉਮੀਦਵਾਰ ਅੱਗੇ ਚੱਲ ਰਹੀ ਸੀ ਪਰ ਹੁਣ ਦੋ ‘ਤੇ ਅੱਗੇ ਚੱਲ ਰਹੀ ਹੈ ਜਦੋਂ ਕਿ 2 ਸੀਟਾਂ ‘ਤੇ ਕਾਂਗਰਸ ਅੱਗੇ ਚੱਲ ਰਹੀ ਹੈ । ਗਿੱਦੜਬਾਹਾ ਵਿੱਚ 3 ਰਾਊਂਡ ਹੋ ਚੁੱਕੇ ਹਨ । ਇੱਥੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ 2137 ਵੋਟਾਂ ਦੀ ਲੀਡ ਹੈ । ਡੇਰਾ ਬਾਬਾ ਨਾਨਕ ਵਿੱਚ 1878 ਵੋਟਾਂ ਨਾਲ ਕਾਂਗਰਸ ਪਾਰਟੀ ਦੀ ਉਮੀਦਵਾਰ ਸੱਤਵੇਂ ਰਾਊਂਡ ਵਿੱਚ ਵੀ ਚੱਲ ਰਹੀ ਅੱਗੇ । ਲਗਾਤਾਰ ਪੰਜ ਰਾਊਂਡਸ ਵਿੱਚ ਕਾਂਗਰਸ ਦੀ ਲੀਡ ਬਰਕਰਾਰ ਚੱਬੇਵਾਲ ਵਿੱਚ 5 ਗੇੜ ਪੂਰੇ ਹੋ ਚੁੱਕੇ ਹਨ । ‘ਆਪ’ ਉਮੀਦਵਾਰ ਇਸ਼ਾਂਕ ਅੱਗੇ ਹਨ। ਉਨ੍ਹਾਂ ਨੂੰ 8508 ਵੋਟਾਂ ਦੀ ਲੀਡ ਹੈ । ਬਰਨਾਲਾ ਵਿੱਚ 6 ਗੇੜ ਪੂਰੇ ਹੋ ਚੁੱਕੇ ਹਨ । ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 1188 ਵੋਟਾਂ ਨਾਲ ਅੱਗੇ ਹਨ ।

Advertisement
Advertisement
Advertisement
Advertisement
Scroll to Top