Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:52 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ 'ਚ ਦੇਰ ਰਾਤ ਕਤਲ

ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ 'ਚ ਦੇਰ ਰਾਤ ਕਤਲ

ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ ‘ਚ ਦੇਰ ਰਾਤ ਕਤਲ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਹਿੰਦੁਸਤਾਨ ਬਸਤੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਮੌਕੇ ਤੇ ਪਹੁੰਚ ਕੇ ਖੂਬ ਹੰਗਾਮਾ ਵੀ ਕੀਤਾ । ਇਸ ਦੌਰਾਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਘਟਨਾ ਦਾ ਜਾਇਜ਼ਾ ਲਿਆ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਵੀ ਕਲਮਬੰਦ ਕੀਤੇ । ਏ. ਸੀ. ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਪ੍ਰੇਮ ਨਗਰ ਦੇ ਰਹਿਣ ਵਾਲੇ ਗੌਰਵ ਨਾਮਕ ਨੌਜਵਾਨ ਦਾ ਹਿੰਦੁਸਤਾਨ ਬਸਤੀ ਦੇ ਬਾਹਰ ਕਤਲ ਕੀਤਾ ਗਿਆ ਹੈ ਫਿਲਹਾਲ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਕੀਤੇ ਜਾਵੇਗੀ ਤੇ ਜਲਦ ਹੀ ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top