Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ

ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ

ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ
ਚੰਡੀਗੜ੍ਹ, 22 ਨਵੰਬਰ 2024 : ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ, ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ ਉਸ ਤੇ ਦਿੱਤਾ ਜਾਣ ਵਾਲਾ ਫ਼ੈਸਲਾ ਵੀ ਜਲਦ ਹੀ ਸੁਣਾਇਆ ਜਾਵੇ । ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਉਨ੍ਹਾਂ ਤੇ ਫ਼ੈਸਲਾ ਕੀਤੀ ਜਾਵੇ। ਸੁਖਬੀਰ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਵਿਚ ਲਿਖਿਆ ਹੈ ਕਿ, ਆਪ ਜੀ ਨੂੰ ਬੇਨਤੀ ਹੈ ਕਿ ਸਿੱਖ ਕੌਮ ਦੇ ਸਰਬ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਜਿਸ ਦਾ ਕਿ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ। ਦਾਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਦਾਸ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ। ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋ ਜੀ ।

Advertisement
Advertisement
Advertisement
Advertisement
Scroll to Top