Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਂਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ ਨੂੰ ਲੈ ਕੇ ਖੇਡਿਆ ਗਿਆ ਨੁੱਕੜ ਨਾਟਕ

ਏਸ਼ੀਂਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ ਨੂੰ ਲੈ ਕੇ ਖੇਡਿਆ ਗਿਆ ਨੁੱਕੜ ਨਾਟਕ

ਏਸ਼ੀਂਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ ਨੂੰ ਲੈ ਕੇ ਖੇਡਿਆ ਗਿਆ ਨੁੱਕੜ ਨਾਟਕ
ਪਟਿਆਲਾ : ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ (ਖਾਸ ਕਰ ਰੁੱਖਾਂ ਦੀ ਕਟਾਈ) ਵਿਸ਼ੇ ਨੂੰ ਲੈ ਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ”ਸਾਨੂੰ ਨਾ ਕੱਟੋ” ਦੇ ਸਿਰਲੇਖ ਅਧੀਨ ਖੇਡਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਰੁੱਖਾਂ ਦੀ ਕਟਾਈ ਦੇ ਕਾਰਨ ਭਵਿੱਖ ਵਿੱਚ ਉਪਜਣ ਵਾਲੇ ਮਾਰੂ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰਿਤ ਹੋਣ ਦੀ ਅਪੀਲ ਕੀਤੀ ਅਤੇ ਹਰ ਸਾਲ ਆਪਣੇ ਜਨਮਦਿਨ ਉੱਤੇ ਇੱਕ ਰੁੱਖ ਲਗਾਉਣ ਦੀ ਸ਼ਪਤ ਲਈ ਗਈ। ਇਸ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਅਤੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਸਾਹਿਬਾਨ ਵੱਲੋਂ ਵਾਤਾਵਰਨ ਸੁਰੱਖਿਆ ਦੇ ਲਈ ਵਿਦਿਆਰਥੀਆਂ ਨੂੰ ਭਾਸ਼ਣ ਰਾਹੀਂ ਸੁਨੇਹਾ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top