ਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 November, 2024, 01:06 PM

ਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ
ਫਰੀਦਕੋਟ : ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ । ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ।