Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਖੱਡ ਵਿੱਚ ਡਿੱਗਣ ਕਾਰਨ ਤਿੰਨ ਦੀ ਮੌਤ ਤੇ ਦੋ ਜਣੇ ਹੋਰ ਜ਼ਖ਼ਮੀ

ਕਾਰ ਖੱਡ ਵਿੱਚ ਡਿੱਗਣ ਕਾਰਨ ਤਿੰਨ ਦੀ ਮੌਤ ਤੇ ਦੋ ਜਣੇ ਹੋਰ ਜ਼ਖ਼ਮੀ

ਕਾਰ ਖੱਡ ਵਿੱਚ ਡਿੱਗਣ ਕਾਰਨ ਤਿੰਨ ਦੀ ਮੌਤ ਤੇ ਦੋ ਜਣੇ ਹੋਰ ਜ਼ਖ਼ਮੀ
ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜਿ਼ਲ੍ਹੇ ਵਿੱਚ ਮੰਗਲਵਾਰ ਨੂੰ ਕਾਰ ਖੱਡ ਵਿੱਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕਰੀਬ 12:30 ਵਜੇ ਭਰਮੌਰ-ਭਰਮਾਨੀ ਰੋਡ ’ਤੇ ਸਾਵਨਪੁਰ ਵਿਖੇ ਵਾਪਰਿਆ, ਜਦੋਂ ਪਰਿਵਾਰ ਦੇ ਪੰਜ ਮੈਂਬਰ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ।ਜਾਣਕਾਰੀ ਅਨੁਸਾਰ ਹਾਦਸੇ ਵਿੱਚ ਵਿਜੇ ਕੁਮਾਰ, ਉਸਦੀ ਪਤਨੀ ਤ੍ਰਿਪਤਾ ਦੇਵੀ ਅਤੇ ਭਰਾ ਕਮਲੇਸ਼ ਸਿੰਘ ਦੀ ਮੌਤ ਹੋ ਗਈ । ਚੰਬਾ ਦੇ ਐਸ. ਪੀ. (ਐਸ. ਪੀ.) ਅਭਿਸ਼ੇਕ ਯਾਦਵ ਨੇ ਦੱਸਿਆ ਕਿ ਪਰਿਵਾਰ ਸਚੁਈਨ ਪਿੰਡ ਵਿੱਚ ਆਪਣੇ ਘਰ ਜਾ ਰਿਹਾ ਸੀ, ਡਰਾਈਵਰ ਵੱਲੋਂ ਸੰਤੂਲਣ ਗਵਾਉਣ ਕਾਰਨ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ । ਯਾਦਵ ਨੇ ਦੱਸਿਆ ਕਿ ਇਨ੍ਹਾਂ ’ਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸ਼ਿਵ ਕੁਮਾਰ ਅਤੇ ਨੰਦਿਨੀ ਦੇਵੀ ਜ਼ਖਮੀ ਹੋ ਗਏ ।

Advertisement
Advertisement
Advertisement
Advertisement
Scroll to Top