Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:10 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਪਾਰਟੀ ਨੇ ਮਨਾਈ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 107ਵੀਂ ਜੈਅੰਤੀ

ਕਾਂਗਰਸ ਪਾਰਟੀ ਨੇ ਮਨਾਈ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 107ਵੀਂ ਜੈਅੰਤੀ

ਕਾਂਗਰਸ ਪਾਰਟੀ ਨੇ ਮਨਾਈ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 107ਵੀਂ ਜੈਅੰਤੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਇਤਿਹਾਸਕ ਪਾਰਟੀ ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 107ਵੀਂ ਜਯੰਤੀ ਮਨਾਈ। ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੌਮੀ ਰਾਜਧਾਨੀ ’ਚ ਇੰਦਰਾ ਗਾਂਧੀ ਦੇ ਸਮਾਰਕ ‘ਸ਼ਕਤੀ ਸਥਲ’ ’ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਪਾਰਟੀ ਨੇ ਇੰਦਰਾ ਗਾਂਧੀ ਨੂੰ “ਹਿੰਮਤ, ਤਾਕਤ ਅਤੇ ਦ੍ਰਿੜਤਾ” ਦਾ ਪ੍ਰਤੀਕ ਦੱਸਿਆ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਲਈ ਦਿਲੋਂ ਸ਼ਰਧਾਂਜਲੀ ਭੇਟ ਕੀਤੀ । ਰਾਹੁਲ ਗਾਂਧੀ ਨੇ ‘ਐਕਸ’ ‘ਤੇ ਭਾਵਨਾਤਮਕ ਪੋਸਟ ਕਰਦੇ ਹੋਏ ਲਿਖਿਆ ਕਿ ਦਾਦੀ ਹਿੰਮਤ ਅਤੇ ਪਿਆਰ ਦੋਵਾਂ ਦੀ ਮਿਸਾਲ ਸਨ । ਉਨ੍ਹਾਂ ਤੋਂ ਹੀ ਮੈਂ ਸਿੱਖਿਆ ਹੈ ਕਿ ਅਸਲੀ ਤਾਕਤ ਨਿਡਰ ਹੋ ਕੇ ਰਾਸ਼ਟਰ ਹਿੱਤ ਦੇ ਰਾਹ ’ਤੇ ਚੱਲਣਾ ਹੈ । ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ‘ਐਕਸ’ ’ਤੇ ਇੱਕ ਸਾਂਝਾ ਕੀਤਾ।ਆਈ. ਏ. ਐੱਨ. ਐੱਸ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ।

Advertisement
Advertisement
Advertisement
Advertisement
Scroll to Top