Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਹੋਟਲ `ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੇ ਪੁਲਸ ਨੇ ਛਾਪਾ ਮਾਰ ਕੇ ਕਈ ਜੋਡਿਆਂ ਨੂੰ ਲਿਆ ਹਿਰਾਸਤ `ਚ

ਹੋਟਲ `ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੇ ਪੁਲਸ ਨੇ ਛਾਪਾ ਮਾਰ ਕੇ ਕਈ ਜੋਡਿਆਂ ਨੂੰ ਲਿਆ ਹਿਰਾਸਤ `ਚ

ਹੋਟਲ `ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੇ ਪੁਲਸ ਨੇ ਛਾਪਾ ਮਾਰ ਕੇ ਕਈ ਜੋਡਿਆਂ ਨੂੰ ਲਿਆ ਹਿਰਾਸਤ `ਚ
ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਵਿਚ ਦੇ ਥਾਣਾ ਸਿਟੀ ਦੀ ਪੁਲਸ ਨੇ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ `ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਛਾਪੇਮਾਰੀ ਦੌਰਾਨ ਕਈ ਜੋੜਿਆਂ ਨੂੰ ਹਿਰਾਸਤ `ਚ ਲੈਂਦੇ ਹੋਏ ਹੋਟਲ ਦੀ ਛਾਣਬੀਣ ਕੀਤੀ । ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਗੁਪਤ ਸਿ਼ਕਾਇਤ ਮਿਲੀ ਸੀ ਕਿ ਇਸ ਹੋਟਲ ਦੇ ਮਾਲਕ ਅਤੇ ਦਲਾਲਾਂ ਵੱਲੋਂ ਜ਼ਿਸਮਖੋਰੀ ਦਾ ਧੰਦਾ ਕਰਵਾਇਆ ਜਾ ਰਿਹਾ ਉਹਨਾਂ ਕਿਹਾ ਕਿ ਮੈਂ ਅਤੇ ਵੋਮਨ ਸੈਲ ਦੀ ਇੰਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਪੁਲਿਸ ਪਾਰਟੀ ਨਾਲ ਜਾ ਕੇ ਛਾਪਾਮਾਰੀ ਕੀਤੀ ਗਈ ਤਾਂ ਉਸ ਹੋਟਲ ਵਿੱਚੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਜਾਂਚ ਲਈ ਹਿਰਾਸਤ `ਚ ਲਿਆ, ਜਿਸ ਮਗਰੋਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮੌਰਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top