Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੀ ਹਿੰਦੂ ਤਖ਼ਤ ਦੀ ਮੀਟਿੰਗ ਆਯੋਜਿਤ

ਸ਼੍ਰੀ ਹਿੰਦੂ ਤਖ਼ਤ ਦੀ ਮੀਟਿੰਗ ਆਯੋਜਿਤ

ਸ਼੍ਰੀ ਹਿੰਦੂ ਤਖ਼ਤ ਦੀ ਮੀਟਿੰਗ ਆਯੋਜਿਤ
ਪਟਿਆਲਾ : ਸ਼੍ਰੀ ਹਿੰਦੂ ਤਖ਼ਤ ਦੀ ਮੀਟਿੰਗ ਸ੍ਰੀ ਬਦਰੀ ਨਾਥ ਮੰਦਿਰ ਬਹਾਦਰਗੜ ਵਿਖੇ ਮੁੱਖੀ ਬ੍ਰਹਮਾ ਨੰਦ ਗਿਰੀ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿੱਚ ਪੂਰੇ ਭਾਰਤ ਵਿੱਚੋਂ ਅਲੱਗ-ਅਲੱਗ ਸਟੇਟਾਂ ਦੇ ਪ੍ਰਧਾਨ ਨੇ ਹਾਜ਼ਰੀ ਲਗਵਾਈ ਜਿਸ ਵਿੱਚ 11 ਜਨਵਰੀ ਨੂੰ ਹਿੰਦੂ ਤਖ਼ਤ ਦੇ ਸਥਾਪਨਾ ਦਿਵਸ ਵਿਖੇ ਕੀਤੇ ਜਾ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਸਾਂਝੇ ਕੀਤੇ ਗਏ, ਜਿਸ ਵਿੱਚ ਵੱਖ-ਵੱਖ ਸਟੇਟਾਂ ਦੇ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਵੱਲੋਂ ਆਪਣੇ-ਆਪਣੇ ਵਿਚਾਰ ਰੱਖੇ ਗਏ ਪ੍ਰੋਗਰਾਮ ਸੰਬੰਧੀ ਵਿਉਂਤ ਬੱਧੀ ਰੂਪ-ਰੇਖਾ ਤਿਆਰ ਕੀਤੀ ਗਈ। ਸਾਰੇ ਨੁਮਾਇੰਦਿਆਂ ਵੱਲੋਂ ਪਿਛਲੇ ਸਾਲ ਤੋਂ ਇਸ ਵਾਰ ਵੱਧ ਚੜ੍ਹ ਕੇ ਪ੍ਰੋਗਰਾਮ ਕਰਨ ਦਾ ਭਰੋਸਾ ਦਿੱਤਾ ਗਿਆ ਤਖ਼ਤ ਮੁੱਖੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਦੀਆਂ ਪ੍ਰੋਗਰਾਮ ਸਬੰਧੀ ਡਿਊਟੀਆਂ ਲਗਾਈਆਂ ਗਈਆਂ । ਇਸ ਮੌਕੇ ਜੰਮੂ-ਕਸ਼ਮੀਰ ਤੋਂ ਪ੍ਰਮੁੱਖ ਹੰਸਰਾਜ, ਜਾਗਰਣ ਸੁਧਾਰ ਮੰਡਲ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਅਜੇ ਕੁਮਾਰ ਸ਼ਰਮਾ ਚੇਅਰਮੈਨ, ਸਾਬਕਾ ਡੀ ਐਸ ਪੀ ਐਡਵੋਕੇਟ ਰਜਿੰਦਰ ਪਾਲ ਆਨੰਦ ਰਾਸਟਰੀ ਸੀਨੀਅਰ ਮੀਤ ਪ੍ਰਧਾਨ ,ਈਸ਼ਵਰ ਚੰਦ ਸ਼ਰਮਾ ਜਨਰਲ ਸਕੱਤਰ, ਚਰੰਜੀਲਾਲ ਪ੍ਰਧਾਨ, ਪਵਨ ਭਨੋਟ ਪੰਜਾਬ ਯੂਥ ਪ੍ਰਧਾਨ,ਪਵਨ ਅਹੂਜਾ ਵਾਈਸ ਚੇਅਰਮੈਨ, ਵਨੀਤ ਸਹਿਗਲ, ਬਿਕਰਮ ਭੱਲਾ, ਵਿਕਾਸ ਸ਼ਰਮਾ , ਰਵਿੰਦਰ ਸਿੰਗਲਾ,ਭੁਪਿੰਦਰ ਦਾਦਾ, ਸੁਤੰਤਰ ਕੁਮਾਰ ਪਾਸੀ ਟਰਸਟੀ ਕਾਲੀ ਮਾਤਾ ਮੰਦਿਰ, ਬੰਟੀ ਬਡੂੰਗਰ ਚੇਅਰਮੈਨ, ਨਤੀਨ ਪੰਜੌਲਾ ਜ਼ਿਲਾ ਪ੍ਰਧਾਨ,ਅਸਵਨੀ ਭਾਰਗਵ ਹਰਿਆਣਾ ਪ੍ਰਮੁੱਖ, ਸੰਜਨਾ ਸ਼ਰਮਾ ਮਹਿਲਾ ਵਿੰਗ ਖੰਨਾ ਤੋਂ ਇਲਾਵਾ ਸੈਂਕੜੇ ਅਹੁਦੇਦਾਰਾਂ ਵੱਲੋਂ ਮੀਟਿੰਗ ਵਿੱਚ ਹਾਜ਼ਰੀ ਲਗਵਾਈ ਗਈ ।

Advertisement
Advertisement
Advertisement
Advertisement
Scroll to Top