Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ
ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ
ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ । ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ. ਸੀ. ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ. ਏ. ਐਸ. ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ ।

Advertisement
Advertisement
Advertisement
Advertisement
Scroll to Top