Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ
ਨਵੀ ਦਿੱਲੀ : ਗੈਂਗਸਟਰ ਲਾਰੇਂਸ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਹਿਰਾਸਤ ‘ਚ ਲੈਣ ਦੀ ਵੱਡੀ ਖਬਰ ਆ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੀ ਕੈਲੀਫੋਰਨੀਆ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ । ਅਮਰੀਕਾ ਦੇ ਕੈਲੀਫੋਰਨੀਆ ‘ਚ ਅਨਮੋਲ ਬਿਸ਼ਨੋਈ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਗਈ ਹੈ । ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਸੂਚੀ ‘ਚ ਸ਼ਾਮਲ ਹੈ । ਦੋ ਹਫ਼ਤੇ ਪਹਿਲਾਂ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ।

Advertisement
Advertisement
Advertisement
Advertisement
Scroll to Top