Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ : ਬਾਬਾ ਬਲਬੀਰ ਸਿੰਘ

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ : ਬਾਬਾ ਬਲਬੀਰ ਸਿੰਘ

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ : ਬਾਬਾ ਬਲਬੀਰ ਸਿੰਘ
ਫ਼ਤਹਿਗੜ੍ਹ ਸਾਹਿਬ : ਕੇਂਦਰ ਦੇ ਗ੍ਰਹਿ ਮੰਤਰਾਲੇ ਵੱਲੋਂ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਲਈ ਲੋੜੀਂਦੀ ਜ਼ਮੀਨ ਚੰਡੀਗੜ੍ਹ ਵਿੱਚ ਦੇਣ ਸਬੰਧੀ ਕੀਤੇ ਨੋਟੀਫਿਕੇਸ਼ਨ ’ਤੇ ਵਿਰੋਧ ਜ਼ਾਹਿਰ ਕਰਦਿਆਂ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ । ਹੁਣ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਦੀ ਰੇਲਵੇ ਸਟੇਸ਼ਨ ਤੋਂ ਆਈ. ਟੀ. ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ, ਜਿਸ ਦੇ ਬਦਲੇ ’ਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ਅਤੇ ਪੰਜਾਬੀਆਂ ਦਾ ਨਿਰਾਦਰ ਹੈ । ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਹੈ ਜਿਸ ਕਰਕੇ ਇਸ ਸ਼ਹਿਰ `ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ।

Advertisement
Advertisement
Advertisement
Advertisement
Scroll to Top