Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:25 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਨੂੰ ਓਵਰਟੇਕ ਕਰਨ ਵੇਲੇ ਸਾਹਮਣੇ ਤੋਂ ਆ ਰਹੀ ਬਸ ਵਿਚ ਦੀ ਟੱਕਰ ਨਾਲ ਇਕ ਮੋਟਰਸਾਈਕਲ ਤੇ ਸਵਾਰ ਚਾਰ ਨੌਜਵਾਨਾਂ ਦੀ ਹੋਈ ਮੌਤ

ਕਾਰ ਨੂੰ ਓਵਰਟੇਕ ਕਰਨ ਵੇਲੇ ਸਾਹਮਣੇ ਤੋਂ ਆ ਰਹੀ ਬਸ ਵਿਚ ਦੀ ਟੱਕਰ ਨਾਲ ਇਕ ਮੋਟਰਸਾਈਕਲ ਤੇ ਸਵਾਰ ਚਾਰ ਨੌਜਵਾਨਾਂ ਦੀ ਹੋਈ ਮੌਤ

ਕਾਰ ਨੂੰ ਓਵਰਟੇਕ ਕਰਨ ਵੇਲੇ ਸਾਹਮਣੇ ਤੋਂ ਆ ਰਹੀ ਬਸ ਵਿਚ ਦੀ ਟੱਕਰ ਨਾਲ ਇਕ ਮੋਟਰਸਾਈਕਲ ਤੇ ਸਵਾਰ ਚਾਰ ਨੌਜਵਾਨਾਂ ਦੀ ਹੋਈ ਮੌਤ
ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਇੱਕ ਨਿੱਜੀ ਬੱਸ ਨੇ ਕਾਲਜ ਜਾ ਰਹੇ ਚਾਰ ਬਾਈਕ ਸਵਾਰ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ `ਚ 3 ਨੌਜਵਾਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ `ਚ ਜ਼ਖਮੀ ਹੋਏ ਨੌਜਵਾਨ ਦੀ ਆਗਰਾ ਦੇ ਹਸਪਤਾਲ `ਚ ਇਲਾਜ ਦੌਰਾਨ ਮੌਤ ਹੋ ਗਈ।ਹਾਦਸਾ ਮੰਗਲਵਾਰ ਦੁਪਹਿਰ 12 ਵਜੇ ਵਾਪਰਿਆ, ਚਾਰ ਦੋਸਤ ਇੱਕ ਹੀ ਬਾਈਕ `ਤੇ ਇੱਕ ਕਾਰ ਨੂੰ ਓਵਰਟੇਕ ਕਰ ਰਹੇ ਸਨ, ਉਦੋਂ ਹੀ ਉਨ੍ਹਾਂ ਨੂੰ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੇ ਟੱਕਰ ਮਾਰ ਦਿੱਤੀ। ਸਾਰੇ ਵਿਦਿਆਰਥੀ ਇੱਕੋ ਕਾਲਜ ਵਿੱਚ ਬੀਐਸਸੀ ਐਗਰੀਕਲਚਰ ਦੇ ਦੂਜੇ ਸਾਲ ਦੇ ਵਿਦਿਆਰਥੀ ਸਨ।ਇਹ ਘਟਨਾ ਮਥੁਰਾ ਜਿ਼ਲ੍ਹੇ ਦੇ ਮਗੋਰਾ ਥਾਣਾ ਖੇਤਰ ਦੇ ਜਾਜਮ ਪੱਟੀ ਦੇ ਕੋਲ ਵਾਪਰੀ। ਚਾਰੇ ਦੋਸਤ ਰੋਜ਼ਾਨਾ 80 ਕਿਲੋਮੀਟਰ ਦੂਰ ਕਾਲਜ ਜਾਂਦੇ ਸਨ। ਮ੍ਰਿਤਕਾਂ ਵਿਚ ਰਿਤੇਸ਼ (22), ਮੁਕੁਲ (21) ਪਿੰਡ ਸ਼ੇਰਗੜ੍ਹ, ਚੇਤਨ (21) ਵਾਸੀ ਭਰਤਪੁਰ ਅਤੇ ਰਾਮਕੇਸ਼ (23) ਸ਼ਾਮਲ ਹਨ। ਇਹ ਚਾਰੋਂ ਇੱਕ ਹੀ ਬਾਈਕ `ਤੇ ਭਰਤਪੁਰ ਤੋਂ ਮਥੁਰਾ ਆ ਰਹੇ ਸਨ।

Advertisement
Advertisement
Advertisement
Advertisement
Scroll to Top