Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:41 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਜਾਗਰੂਕਤਾ ਲਈ ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡੇਂਗੂ ਜਾਗਰੂਕਤਾ ਲਈ ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡੇਂਗੂ ਜਾਗਰੂਕਤਾ ਲਈ ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ : ਜਿਲਾ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਸ਼ੀਜਨ ਨੰੁ ਮੁੱਖ ਰੱਖਦੇ ਹੋਏ ਉੱਚ ਅੀਧਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਡਂੇਗੂ ਬੁਖਾਰ ਦੀ ਜਾਗਰੂਕਤਾ ਲਈ ਸਿਵਲ ਸਰਜਨ ਦਫਤਰ ਤੋਂ 2 ਰਿਕਸ਼ਿਆਂ ਨੂੰ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਹਰੀ ਝੰਡੀ ਦੇ ਕੇ ਡੇਂਗੂੂ ਪ੍ਰਭਾਵਤ ਇਲਾਕਿਆ ਲਈ ਰਵਾਨਾ ਕੀਤਾ ਗਿਆ । ਇਸ ਮੋਕੇ ਉਨ੍ਹਾਂ ਕਿਹਾ ਸਾਨੁੰ ਡੇਂਗੁੂ ਪ੍ਰਤੀ ਸੁਚੇਤ ਹੋਣਾ ਪਵੇਗਾ । ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਸ਼ੁਰੂ ਕੀਤੀਆ ਜਾਣ । ਉਹਨਾਂ ਕਿਹਾ ਕਿ ਹੁਣ ਜਿਥੇ ਸਿਹਤ ਵਿਭਾਗ ਦੇ ਸਟਾਫ ਵੱਲੋ ਲੋਕਾਂ ਨੂੰ ਹਰ ਸ਼ੁਕਰਵਾਰ ਘਰ-ਘਰ ਜਾ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਂਦਾ ਹੈ, ਉਥੇ ਲੋਕਾਂ ਦੀ ਵੀ ਆਪਣੀ ਨਿੱਜੀ ਜਿਮੇਂਵਾਰੀ ਬਣਦੀ ਹੈ ਕਿ ਉਹ ਇਸ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਪੂਰਾ ਪੂਰਾ ਸਹਿਯੋਗ ਦੇਣ। ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਦੇ ਆਲੇ ਦੁਆਲੇ, ਘਰਾਂ ਵਿੱਚ ਪਏ ਟੁਟੇ ਫੁੱਟੇ ਬਰਤਨਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿੱਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ, ਕੂਲਰਾਂ ਦੀ ਸਫਾਈ ਅਤੇ ਫਰਿਜਾਂ ਦੀਆਂ ਟਰੇਆਂ ਦੀ ਸਫਾਈ ਯਕੀਨੀ ਬਣਾਈ ਜਾਵੇ । ਉਹਨਾਂ ਦੱਸਿਆ ।ਇਸ ਮੋਕੇ ਸਹਾਇਕ ਸਿਹਤ ਅਫਸਰ ਡਾ. ਐਸ. ਜੇ. ਸਿੰਘ , ਜਿਲਾ ਐਪੀਡੀਮੋਲੋਜਿਹਟ ਡਾ.ਸੁਮੀਤ ਸਿੰਘ ਅਤੇ ਡਾ.ਦਿਵਜੋਤ ਸਿੰਘ ਜਿਲਾ ਸਿਹਤ ਅਫਸਰ ਅਫਸਰ ਡਾ. ਗੁਰਪ੍ਰੀਤ ਕੌਰ, ਜਿਲਾ ਮਾਸ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ,ਜਿਲਾ ਬੀ. ਸੀ. ਸੀ. ਕੁਆਰਡੀਨੇਟਰ ਜਸਵੀਰ ਕੌਰ, ਸਿਹਤ ਸੁਪਵਾਈਜਰ ਕੁਲਦੀਪ ਕੌਰ, ਸਿਹਤ ਸੁਪਵਾਈਜਰ ਰਣ ਸਿੰਘ, ਪਰਮਜੀਤ ਸਿੰਘ, ਅਨਿਲ ਗੁਰੁ,ਗੀਤਾ ਰਾਣੀ ਕੰਮਪਿਊਟਰ ਅਪਰੇਟਰ ਅਤੇ ਬਿੱਟੂ ਸ਼ਾਮਿਲ ਸਨ ।

Advertisement
Advertisement
Advertisement
Advertisement
Scroll to Top