Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:07 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਮੰਗਿਆ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੋਂ ਜਵਾਬ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਨੂੰ ਬਦਨਾਮ ਕਰਨ ਵਿਰੁੱਧ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੁੱਛਿਆ ਹੈ ਕਿ ਕੀ ਉਹ ਜਸਟਿਸ ਰਣਜੀਤ ਸਿੰਘ ਖਿਲਾਫ ਦਿੱਤੇ ਗਏ ਇਤਰਾਜ਼ਯੋਗ ਬਿਆਨਾਂ ਲਈ ਅਫਸੋਸ ਪ੍ਰਗਟ ਕਰਨ ਲਈ ਤਿਆਰ ਹਨ।ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ `ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਦੋਵੇਂ ਧਿਰਾਂ ਆਪਸ `ਚ ਗੱਲਬਾਤ ਕਰਕੇ ਮਸਲੇ ਨੂੰ ਸੁਲਝਾਉਣ ਦੀ ਕੋਸਿ਼ਸ਼ ਕਰਨ।ਅਦਾਲਤ ਨੇ ਜਸਟਿਸ ਰਣਜੀਤ ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਹੈ ਕਿ ਜੇਕਰ ਮਜੀਠੀਆ ਅਤੇ ਬਾਦਲ ਦੋਵੇਂ ਅਫ਼ਸੋਸ ਪ੍ਰਗਟ ਕਰਦੇ ਹਨ ਤਾਂ ਕੀ ਉਹ ਇਸ ਨੂੰ ਮੰਨ ਕੇ ਕੇਸ ਖ਼ਤਮ ਕਰਨ ਲਈ ਤਿਆਰ ਹਨ?

Advertisement
Advertisement
Advertisement
Advertisement
Scroll to Top