Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿਚ ਪੰਜ ਦੀ ਮੌਤ ਤੇ 4 ਜਣੇ ਫੱਟੜ

ਸੜਕ ਹਾਦਸੇ ਵਿਚ ਪੰਜ ਦੀ ਮੌਤ ਤੇ 4 ਜਣੇ ਫੱਟੜ

ਸੜਕ ਹਾਦਸੇ ਵਿਚ ਪੰਜ ਦੀ ਮੌਤ ਤੇ 4 ਜਣੇ ਫੱਟੜ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਹਰਦੋਈ `ਚ ਭਿਆਨਕ ਸੜਕ ਹਾਦਸੇ `ਚ 5 ਬਰਾਤੀਆਂ ਦੀ ਮੌਤ ਹੋ ਗਈ, ਜਦਕਿ 4 ਲੋਕ ਜ਼ਖ਼ਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਕਾਰ `ਚ ਵਿਆਹ ਸਮਾਗਮ `ਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ, ਇਸ ਦੌਰਾਨ ਬੋਲੈਰੋ ਅਤੇ ਬੱਸ ਵਿਚਾਲੇ ਟੱਕਰ ਹੋ ਗਈ । ਪੁਲਸ ਨੇ ਦੱਸਿਆ ਕਿ ਮੱਲਵਾਂ ਕੋਤਵਾਲੀ ਇਲਾਕੇ `ਚ ਕਟੜਾ ਬਿਲਹੌਰ ਹਾਈਵੇ `ਤੇ ਇਕ ਬੋਲੈਰੋ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ `ਚ 5 ਬਰਾਤੀਆਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਬੋਲੈਰੋ `ਚ ਸਵਾਰ ਸਾਰੇ ਲੋਕ ਇਕ ਵਿਆਹ ਸਮਾਗਮ `ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ, ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਤੁਰੰਤ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਪੁੱਜਣ ਦੇ ਹੁਕਮ ਦਿੱਤੇ ਹਨ ।

Advertisement
Advertisement
Advertisement
Advertisement
Scroll to Top