Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ

ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ

ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ
ਪਟਿਆਲਾ : ਖਪਤਕਾਰ ਮਾਮਲਿਆਂ ਦੀ ਸਕੱਤਰ ਨਿਧੀ ਖਰੇ ਦਾ ਕਹਿਣਾ ਹੈ ਕਿ ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ। ਇਸ ਦਾ ਉਦੇਸ਼ ਖਪਤਕਾਰਾਂ ਨੂੰ ਸਸਤੇ ਭਾਅ ‘ਤੇ ਟਮਾਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਅਤੇ ਟਮਾਟਰ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲਣਾ ਯਕੀਨੀ ਬਣਾਉਣਾ ਸੀ।ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਹੈ। ਇਸ ਦੇ ਕਈ ਕਾਰਨ ਹਨ। ਕਈ ਵਾਰ ਬਹੁਤ ਜ਼ਿਆਦਾ ਮੀਂਹ ਜਾਂ ਗਰਮੀ ਫਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਕਈ ਵਾਰ ਕੀੜੇ-ਮਕੌੜਿਆਂ ਦੇ ਹਮਲੇ ਕਾਰਨ ਫਸਲ ਬਰਬਾਦ ਹੋ ਜਾਂਦੀ ਹੈ, ਜਿਸ ਕਾਰਨ ਕੀਮਤਾਂ ਤੇਜ਼ੀ ਨਾਲ ਵਧ ਜਾਂਦੀਆਂ ਹਨ। ਨਿਧੀ ਖਰੇ ਦਾ ਕਹਿਣਾ ਹੈ ਕਿ ਸਾਲ ‘ਚ ਘੱਟੋ-ਘੱਟ 2-3 ਵਾਰ ਕੀਮਤਾਂ ‘ਚ 100 ਫੀਸਦੀ ਤੱਕ ਅਚਾਨਕ ਵਾਧਾ ਹੁੰਦਾ ਹੈ। ਕਈ ਵਾਰ ਰੇਟ ਬਹੁਤ ਘੱਟ ਹੋ ਜਾਂਦੇ ਹਨ, ਜਿਸ ਨਾਲ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੁੰਦੀ ਹੈ। ਖਰੇ ਨੇ ਜ਼ੋਰ ਦੇ ਕੇ ਕਿਹਾ ਕਿ ਸਪਲਾਈ ਲੜੀ ਨੂੰ ਮਜ਼ਬੂਤ ਕਰਨ, ਵਾਢੀ ਤੋਂ ਪਹਿਲਾਂ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣ ਅਤੇ ਪ੍ਰੋਸੈਸਿੰਗ ਪੱਧਰ ਵਧਾਉਣ ਦੀ ਲੋੜ ਹੈ, ਤਾਂ ਜੋ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਫਾਇਦੇ ਲਈ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 28 ਵਿਚਾਰਾਂ ਵਿੱਚੋਂ 14 ਪੇਟੈਂਟ ਰਜਿਸਟਰਡ ਹੋ ਚੁੱਕੇ ਹਨ। ਸਟਾਰਟਅੱਪਸ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਕਿਵੇਂ ਨਿਵੇਸ਼ਕਾਂ ਅਤੇ ਵੱਡੀਆਂ ਕੰਪਨੀਆਂ ਨੂੰ ਆਪਣੇ ਨਵੇਂ ਵਿਚਾਰ ਪੇਸ਼ ਕਰਨੇ ਹਨ।

Advertisement
Advertisement
Advertisement
Advertisement
Scroll to Top