Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:56 am

+91 90915 01313 , +91 90916 01313

punjabbanni@gmail.com
punjabbani@yahoo.com

ਮੈਂ ਤਾਂ ਰਾਜੇ ਦੀ ਰਾਣੀ ਨੂੰ ਹਰਾਉਣ ਆਇਆ ਸੀ : ਰਵਨੀਤ ਬਿੱਟੂ

ਮੈਂ ਤਾਂ ਰਾਜੇ ਦੀ ਰਾਣੀ ਨੂੰ ਹਰਾਉਣ ਆਇਆ ਸੀ : ਰਵਨੀਤ ਬਿੱਟੂ

ਮੈਂ ਤਾਂ ਰਾਜੇ ਦੀ ਰਾਣੀ ਨੂੰ ਹਰਾਉਣ ਆਇਆ ਸੀ : ਰਵਨੀਤ ਬਿੱਟੂ
ਚੰਡੀਗੜ੍ਹ : ਪੰਜਾਬ ਵਿਚ ਹਾਲ ਹੀ ਵਿਚ ਵੋਟਿੰਗ ਤੋਂ ਬਾਅਦ ਆਏ 4 ਵਿਧਾਨ ਸਭਾ ਹਲਕਿਆਂ ਦੇ ਜਿਮਨੀ ਚੋਣ ਨਤੀਜਿਆਂ ਵਿਚ ਗਿੱਦੜਬਾਹਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਹੋਈ ਹਾਰ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਤਾਂ ਰਾਜੇ ਦੀ ਰਾਣੀ ਨੂੰ ਹਰਾਉਣ ਆਏ ਸੀ। ਦੱਸਣਯੋਗ ਹੈ ਕਿ 4 ਵਿਧਾਨ ਸਭਾ ਹਲਕਿਆਂ ਦੀ ਜਿਮਨੀ ਚੋਣ ਵਿਚ ਆਏ ਨਤੀਜਿਆਂ ਵਿਚ ਜਿਥੇ ਭਾਜਪਾ ਨੂੰ ਪਹਿਲਾਂ ਵਾਂਗ ਇਕ ਸੀਟ ਵੀ ਨਹੀਂ ਮਿਲੀ ਉਥੇ ਹੀ 3 ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਅਤੇ 1 ਸੀਟ ਕਾਂਗਰਸ ਦੀ ਝੋਲੀ ਪਈ ਹੈ। ਰਵਨੀਤ ਬਿੱਟੂ ਵਲੋਂ ਗਿੱਦੜਬਾਹਾ ਸੀਟ ਤੇ ਹੋਈ ਹਾਰ ਦੇ ਉਪਰੋਕਤ ਦਿੱਤੇ ਗਏ ਜਵਾਬ ਦਾ ਬਸ ਇੱਕੋ ਇਕ ਮਤਲਬ ਹੈ ਕਿ ਉਹ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਾਉਣ ਆਇਆ ਸੀ। ।

Advertisement
Advertisement
Advertisement
Advertisement
Scroll to Top