Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਚ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਕੈਨੇਡਾ ਵਿਚ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਕੈਨੇਡਾ ਵਿਚ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ
ਬਰੈਂਪਟਨ : ਪੀਲ ਰੀਜਨਲ ਪੁਲਿਸ ਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲੇ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ 2022 ਵਿਚ ਸਟੱਡੀ ਵੀਜ਼ਾ ’ਤੇ ਪੰਜਾਬ ਤੋਂ ਕੈਨੇਡਾ ਆਇਆ ਸੀ । ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ ਆਪਣੇ ਆਪ ਨੂੰ ਰਾਈਡਸ਼ੇਅਰ ਅਪਰੇਟਰ ਦੱਸ ਕੇ ਔਰਤਾਂ ਨੂੰ ਲਿਫਟ ਦਿੰਦਾ ਸੀ ਤੇ ਫਿਰ ਸੁੰਨਸਾਨ ਥਾਂ ’ਤੇ ਲਿਜਾ ਕੇ ਔਰਤਾਂ ਨਾਲ ਜ਼ਬਰ ਜਨਾਹ ਕਰਦਾ ਸੀ । ਇਕ ਮਹੀਨੇ ਵਿਚ ਉਸਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕੀਤਾ । ਪੁਲਿਸ ਨੂੰ ਪੀੜਤ ਮਹਿਲਾਵਾਂ ਨੇ ਦੱਸਿਆ ਕਿ ਨੌਜਵਾਨ ਪੰਜਾਬੀ ਬੋਲਦਾ ਸੀ । ਇਸ ਮਗਰੋਂ ਪੁਲਿਸ ਨੇ ਪੰਜਾਬੀ ਨੌਜਵਾਨਾਂ ਤੋਂ ਪੁੱਛ-ਗਿੱਛ ਸ਼ੁਰੂ ਕੀਤੀ ਤੇ ਅੰਤ ਹੁਣ ਅਰਸ਼ਦੀਪ ਨੂੰ ਗ੍ਰਿਫਤਾਰ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top