Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 05:03 PM

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ । ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ । ਮੁੱਖ ਮੰਤਰੀ ਮਾਨ ਨੇ ਲਿਖਿਆ “ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ । ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ ।