Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:28 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਈਬਰ ਅਪਰਾਧ ਰੋਕਣ ਲਈ 6. 69 ਲੱਖ ਸਿਮ ਕਾਰਡ ਬਲਾਕ ਕੀਤੇ

ਸਾਈਬਰ ਅਪਰਾਧ ਰੋਕਣ ਲਈ 6. 69 ਲੱਖ ਸਿਮ ਕਾਰਡ ਬਲਾਕ ਕੀਤੇ

ਸਾਈਬਰ ਅਪਰਾਧ ਰੋਕਣ ਲਈ 6. 69 ਲੱਖ ਸਿਮ ਕਾਰਡ ਬਲਾਕ ਕੀਤੇ
ਨਵੀਂ ਦਿੱਲੀ : ਕੇਂਦਰ ਨੇ ਦੇਸ਼ ਵਿੱਚ ਸਾਈਬਰ ਅਪਰਾਧਾਂ ’ਤੇ ਲਗਾਮ ਕੱਸਣ ਲਈ ਪੁਲਸ ਅਧਿਕਾਰੀਆਂ ਵੱਲੋਂ ਰਿਪੋਰਟ ਕੀਤੇ ਗਏ 6. 69 ਲੱਖ ਸਿਮ ਕਾਰਡ ਤੇ 1.32 ਲੱਖ ਕੌਮਾਂਤਰੀ ਮੋਬਾਈਲ ਉਪਕਰਨ ਪਛਾਣ (ਆਈ. ਐੱਮ. ਈ. ਆਈ.) ਨੰਬਰ ਬਲਾਕ ਕੀਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਬੀ ਸੰਜੈ ਕੁਮਾਰ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਰਾਜ ਸਭਾ ਨੂੰ ਦੱਸਿਆ ਕਿ ਕੇਂਦਰ ਸਰਕਾਰ ਅਤੇ ਦੂਰਸੰਚਾਰ ਸੇਵਾ ਦੇਣ ਵਾਲੀਆਂ (ਟੀ. ਐਸ. ਪੀ.) ਕੰਪਨੀਆਂ ਨੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਕਾਲਾਂ ਦੀ ਪਛਾਣ ਕਰ ਕੇ, ਜਿਸ ਵਿੱਚ ਭਾਰਤੀ ਨੰਬਰ ਜਾਪਦੇ ਹਨ, ਨੂੰ ਬਲਾਕ ਕਰਨ ਲਈ ਇੱਕ ਪ੍ਰਣਾਲੀ ਵਿਕਸਤ ਕੀਤੀ ਹੈ। ਅਜਿਹੀਆਂ ਕਾਲਾਂ ਤੋਂ ਜਾਪਦਾ ਹੈ ਕਿ ਇਹ ਭਾਰਤ ਤੋਂ ਹੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਲਾਂ ਨੂੰ ਬਲਾਕ ਕਰਨ ਲਈ ਟੀ. ਐੱਸ. ਪੀ. ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।

Advertisement
Advertisement
Advertisement
Advertisement
Scroll to Top