Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਿਚ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦਾ ਵਜ਼ਨ 5 ਕਿਲੋ ਘਟਿਆ

ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਿਚ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦਾ ਵਜ਼ਨ 5 ਕਿਲੋ ਘਟਿਆ

ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਿਚ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦਾ ਵਜ਼ਨ 5 ਕਿਲੋ ਘਟਿਆ
ਖਨੌਰੀ : ਕਿਸਾਨ ਆਗੂ ਸੁਖਜੀਤ ਸਿੰਘ ਦੀ ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਜ਼ਨ 5 ਕਿਲੋ ਘਟ ਗਿਆ ਹੈ । ਸੁਖਜੀਤ ਸਿੰਘ ਹਰਦੋਝੰਡੇ ਵਲੋਂ ਲਗਾਤਾਰ ਸਟੇਜ `ਤੇ ਵਿਰੋਧ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਵੱਲੋਂ ਕੁਝ ਸਮੇਂ ਬਾਅਦ ਸੁਖਜੀਤ ਸਿੰਘ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਹੁਣ ਐਂਬੂਲੈਂਸ ਹਰ ਸਮੇਂ ਸੁਖਜੀਤ ਸਿੰਘ ਦੇ ਨਾਲ ਰਹੇਗੀ ।ਦੱਸਣਯੋਗ ਹੈ ਕਿ ਹਰ ਕੁਝ ਕੁਝ ਘੰਟਿਆਂ ਬਾਅਦ ਡਾਕਟਰਾਂ ਵੱਲੋਂ ਬਲੱਡ ਪ੍ਰੈਸ਼ਰ, ਆਕਸੀਜਨ, ਸਰੀਰ ਦਾ ਭਾਰ ਅਤੇ ਸਰੀਰ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ । ਡਾਕਟਰਾਂ ਦੀ ਟੀਮ ਕਿਸਾਨਾਂ ਨੂੰ ਵੀ ਹਰ ਤਰ੍ਹਾਂ ਦੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਮੁਫ਼ਤ ਦਵਾਈਆਂ ਦਾ ਲੰਗਰ ਵੀ ਲਗਾਇਆ ਗਿਆ ਹੈ। ਸਰਕਾਰੀ ਡਾਕਟਰਾਂ ਵੱਲੋਂ ਕੱਲ 28 ਨਵੰਬਰ ਨੂੰ ਅਤੇ ਅੱਜ 29 ਨਵੰਬਰ ਨੂੰ ਵੀ ਸਿਵਲ ਹਸਪਤਾਲ ਸੁਤਰਾਣਾ ਵੱਲੋਂ ਮੈਡੀਕਲ ਚੈਕਅੱਪ ਕੀਤਾ ਗਿਆ ।

Advertisement
Advertisement
Advertisement
Advertisement
Scroll to Top